Posted inਸਿੱਖਿਆ ਜਗਤ ਪੰਜਾਬ
ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਕਲਚਰਲ ਪ੍ਰੋਗਰਾਮ ਹੋਇਆ
ਕੋਟਕਪਰਾ, 24 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੀ.ਐਮ.ਸ਼੍ਰੀ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ ਵਿਖੇ ਕਲਚਰਲ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮੇਂ ਸਕੂਲ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਪ੍ਰੋਗਰਾਮ ਦੀ…