Posted inਦੇਸ਼ ਵਿਦੇਸ਼ ਤੋਂ
ਕੈਨੇਡਾ ਵਿਚ ਹੁਣ ਬਦਲਾਅ ਦਾ ਸਮਾਂ ਆ ਗਿਆ ਹੈ–ਕੰਸਰਵੇਟਿਵ ਉਮੀਦਵਾਰ ਹਰਜੀਤ ਸਿੰਘ ਗਿੱਲ
ਸਰੀ, 24 ਅਪ੍ਰੈਲ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਨਿਊਟਨ ਹਲਕੇ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਜ਼ੋਰਦਾਰ ਹੁਲਾਰਾ ਮਿਲਿਆ ਜਦੋਂ ਵਿਸਾਖੀ ਨਗਰ…