ਗੁਰਦੁਆਰਾ ਜੰਡਸਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ
ਖੂਨਦਾਨੀਆਂ 55 ਯੂਨਿਟ ਖ਼ੂਨਦਾਨ ਕੀਤਾ ਮਹਿਲ ਕਲਾਂ,13 ਅਪ੍ਰੈਲ (ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼) ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 25 ਵਾਂ ਵਿਸ਼ਾਲ ਖ਼ੂਨਦਾਨ ਕੈਂਪ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਪਿੰਡ ਠੁੱਲੀਵਾਲ…