Posted inਸਾਹਿਤ ਸਭਿਆਚਾਰ ਕਿਤਾਬ ਪੜਚੋਲ
ਮਨਮੋਹਨ ਸਿੰਘ ਦਾਊਂ ਦਾ ਕਾਵਿ ਸੰਗ੍ਰਹਿ ‘ਸ਼ਾਇਰੀ ਦਾ ਸਰਵਰ’ ਸੰਵੇਦਨਸ਼ੀਲਤਾ ਦਾ ਪ੍ਰਤੀਕ
ਮਨਮੋਹਨ ਸਿੰਘ ਦਾਊਂ ਸਥਾਪਤ ਪ੍ਰਤੀਬੱਧ, ਸੰਵੇਦਨਸ਼ੀਲ ਤੇ ਵਿਸਮਾਦੀ ਸ਼ਾਇਰ ਹੈ, ਜਿਹੜਾ ਲਗਪਗ ਪਿਛਲੇ 55 ਸਾਲਾਂ ਤੋਂ ਆਪਣੀ ਮਾਂ ਬੋਲੀ ਦੀ ਸਾਹਿਤਕ ਮਹਿਕ ਨੂੰ ਆਪਣੀ ਸ਼ਾਇਰੀ ਰਾਹੀਂ ਸਮਾਜਿਕ-ਤਾਣੇ ਬਾਣੇ ਵਿੱਚ ਫ਼ੈਲਾਉਣ…