Posted inਪੰਜਾਬ
ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਬੱਚੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਰਹੇ ਅੱਵਲ
ਕੋਟਕਪੂਰਾ, 22 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਬੱਚੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾ ਰਹੇ ਹਨ। ਉਸੇ ਲੜੀ ਨੂੰ ਅੱਗੇ ਤੋਰਦਿਆਂ ਪਿਛਲੇ ਦਿਨੀਂ…







