Posted inਦੇਸ਼ ਵਿਦੇਸ਼ ਤੋਂ
ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਅੰਜੂ ਵੀ ਰੱਤੀ ਜੀ ਦਾ ਰੂਬਰੂ , ਸਨਮਾਨ ਸਮਾਰੋਹ ਤੇ ਨਵੇਂ ਸਾਲ ਦਾ ਪਲੇਠਾ ਕਵੀ ਦਰਬਾਰ , ਯਾਦਗਾਰੀ ਹੋ ਨਿਬੜਿਆ :-
ਬਰੇਂਪਟਨ 7 ਜਨਵਰੀ ( ਰਮਿੰਦਰ ਵਾਲੀਆ/ਵਰਲਡ ਪੰਜਾਬੀ ਟਾਈਮਜ਼ ) ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਹਰ ਮਹੀਨੇ ਦੇ ਪਹਿਲੇ ਐਤਵਾਰ ਵਿਸ਼ਵ ਪੰਜਾਬੀ ਭਵਨ ਵਿਖੇ ਕਵੀ ਦਰਬਾਰ ਕਰਾਉਣ ਦਾ ਫ਼ੈਸਲਾ ਕੀਤਾ ਗਿਆ…








