ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ ਨੇ ਜਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਅੰਡਰ-14,ਅੰਡਰ-17 ਅਤੇ ਅੰਡਰ-19 ਸਾਲ ਉੱਮਰ ਵਰਗਾਂ ਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਫਰੀਦਕੋਟ, 14 ਸਤੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਆਪਣੀ ਬਾਰ੍ਹਾਂ ਸਾਲਾਂ ਦੀ ਪਿਰਤ ਨੂੰ ਕਾਇਮ ਰੱਖਦਿਆਂ ਹੋਇਆਂ ਇਸ ਸਾਲ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀਆਂ ਕੁਸ਼ਤੀ ਖਿਡਾਰਨਾਂ…