ਅਲਾਇੰਸ ਕਲੱਬ ਕੋਟਕਪੂਰਾ ਸਿਟੀ ਵਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ

ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ ਸ਼ਹਿਰ ਦੀ ਸੰਸਥਾ ਅਲਾਇੰਸ ਕਲੱਬ ਕੋਟਕਪੂਰਾ ਸਿਟੀ ਵਲੋਂ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਨੇੜਲੇ ਪਿੰਡ ਲਾਲੇਆਣਾ ਦੇ ਸਰਕਾਰੀ ਸਕੂਲ ਦੇ ਲਗਭਗ…

ਚਾਈਨਾ ਡੋਰ ਵੇਚਣ ਅਤੇ ਵਰਤੋਂ ਕਰਨ ’ਤੇ ਹੋਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

ਕੋਟਕਪੂਰਾ, 24 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ…

ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਲਈ 4-9-14 ਸਾਲਾ ਏ.ਸੀ.ਪੀ. ਸਕੀਮ ਤੁਰਤ ਲਾਗੂ ਕਰਨ ਦੀ ਮੰਗ

ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਖਤੋਤ ਨੂੰ ਦੂਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ 4-9-14 ਸਾਲ ਦੀ ਸੇਵਾ ਬਾਅਦ ਏ ਸੀ…

ਇਕ ਅਭੁੱਲ-ਯਾਦਗਾਰ ਬਣਿਆ ਦਸਮੇਸ਼ ਕਾਨਵੈਂਟ ਸਕੂਲ ਭਾਣਾ ਦਾ ਤੀਜਾ ਸਲਾਨਾ ਖੇਡ-ਦਿਵਸ

ਕੋਟਕਪੂਰਾ, 24 ਜਨਵਰੀ ( ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਦਸਮੇਸ਼ ਕਾਨਵੈਂਟ ਸਕੂਲ ਭਾਣਾ ਵਿਖੇ ਤੀਸਰੇ ਖੇਡ-ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬਹੁਤ ਵਧ-ਚੜ੍ਹ ਕੇ ਭਾਗ…

ਡੀ.ਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ : ਡੀ. ਸੀ. ਕੋਟਕਪੂਰਾ, 24 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ…

    ਸਮਾਜ ਦੇ ਕੋਹੜ

ਲੱਖ ਦੇ ਕਰੀਬ ਤਨਖਾਹ ਲੈਣ ਦੇ ਬਾਵਜੂਦ ਹਰਾਮ ਦੀ ਕਮਾਈ ਤੇ ਗਿੱਝੇ  ਭ੍ਰਿਸ਼ਟਾਚਾਰੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ…

“ਮਾਂ ਬੋਲੀ ਲਈ ਸੁਹਿਰਦ ਯਤਨ ਕਰਨ ਦਾ ਸੁਨੇਹਾ ਦੇ ਗਿਆ ਇਸ ਵਾਰ ਸਿਰਜਣਾ ਦੇ ਆਰ ਪਾਰ ਵਿੱਚ ਡਾ . ਨਬੀਲਾ ਰਹਿਮਾਨ ਜੀ ਦਾ ਰੂਬਰੂ ਪ੍ਰੋਗਰਾਮ “

ਬਰੇਂਪਟਨ , 23 ਜਨਵਰੀ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ 20 ਜਨਵਰੀ ਸੋਮਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ “ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਕਰਵਾਇਆ ਗਿਆ ।ਅੰਤਰਰਾਸ਼ਟਰੀ ਸਾਹਿਤਕ…

ਰਾਸ਼ਟਰੀ ਸਰਵੇ ਵਿਚ ਜ਼ਿਲ੍ਹਾ ਸੰਗਰੂਰ ਦੇ 14 ਸਕੂਲਾਂ ਨੂੰ ਗ੍ਰੀਨ ਸਕੂਲ਼ ਐਲਾਨਿਆ ਗਿਆ-

ਡੀਈਓ ਤਰਵਿੰਦਰ ਕੌਰ ਜੀ ਅਤੇ ਡਿਪਟੀ ਡੀਈਓ ਨੇ ਸਕੂਲਾਂ ਦੇ ਮਿਹਨਤੀ ਸਟਾਫ਼ ਦੀ ਸਲਾਘਾ ਕੀਤੀ- ਸੰਗਰੂਰ 23 ਜਨਵਰੀ (ਵਰਲਡ ਪੰਜਾਬੀ ਟਾਈਮਜ਼ ) ਭਾਰਤ ਸਰਕਾਰ ਦੀ ਮਨਿਸਰਟੀ ਆਫ਼ ਇਨਵਾਇਰਮੈਂਟ ਫੋਰੈਸਟ ਐਂਡ…

ਜਗਤ ਪੰਜਾਬੀ ਸਭਾ ਕੈਨੇਡਾ ਨੇ ਅਯੋਜਿਤ ਕੀਤੀ ਅਧਿਆਪਕ ਸਿਖਲਾਈ ਵਰਕਸ਼ਾਪ

ਚੰਡੀਗੜ੍ਹ, 23 ਜਨਵਰੀ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ, ਨਡਾਲਾ ਕਪੂਰਥਲਾ ਵਿੱਚ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਸਕੂਲ ਪ੍ਰਬੰਧਕ ਡਾ. ਆਸਾ ਸਿੰਘ…