ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ ਕਰਵਾਇਆ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ

ਜੀ.ਜੀ.ਐਨ. ਖ਼ਾਲਸਾ ਕਾਲਜ ਲੁਧਿਆਣਾ ਨੇ ਕਰਵਾਇਆ ਆਨਲਾਈਨ ਅੰਤਰਰਾਸ਼ਟਰੀ ਗ਼ਜ਼ਲ ਦਰਬਾਰ

ਸਾਰੇ ਸ਼ਾਇਰਾਂ ਦੇ ਖੂਬਸੂਰਤ ਕਲਾਮ ਨੇ ਰੂਹ ਨੂੰ ਤਾਜ਼ਗੀ ਬਖਸ਼ੀ - ਪ੍ਰੋ. ਗੁਰਭਜਨ ਸਿੰਘ ਗਿੱਲ ਸਰੀ, 23 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ…
ਸੀ ਗੁਰੂ ਤੇਗ ਬਹਾਦਰ ਜੀ

ਸੀ ਗੁਰੂ ਤੇਗ ਬਹਾਦਰ ਜੀ

ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ਕੀਨੋ ਬਡੋ ਕਲੂ ਮਹਿ ਸਾਕਾ ॥ਸਾਧਨੁ ਹੇਤਿ ਇਤੀ ਜਿਨਿ ਕਰੀ॥ਸੀਸੁ ਦੀਆ ਪਰ ਸੀ ਨ ਉਚਰੀ ॥ ਗੱਲ ਓਸ ਵੇਲੇ ਦੀ ਹੈ ਜਦੋਂ ਮੁਗਲ ਬਾਦਸ਼ਾਹ ਔਰੰਗਜ਼ੇਬ…
ਡਾ. ਕੋਚਰ ਨੂੰ ਕਰਨਲ ਭੱਠਲ ਕਲਾਕਾਰ ਸਾਹਿਤਕ ਪੁਰਸਕਾਰ

ਡਾ. ਕੋਚਰ ਨੂੰ ਕਰਨਲ ਭੱਠਲ ਕਲਾਕਾਰ ਸਾਹਿਤਕ ਪੁਰਸਕਾਰ

ਚੰਡੀਗੜ੍ਹ, 22 ਨੰਵਬਰ (ਅੰਜੂ ਅਮਨਦੀਪ ਗਰੋਵਰ/ਵਰਲਡ ਪੰਜਾਬੀ ਟਾਈਮਜ਼) ਕੌਮਾਂਤਰੀ ਕਲਾਕਾਰ ਸੰਗਮ (ਰਜਿ.) ਪੰਜਾਬ ਅਤੇ ਅਦਾਰਾ ਕਲਾਕਾਰ ਸਾਹਿਤਕ ਵੱਲੋਂ ਪੰਜਾਬੀ ਸਾਹਿਤ ਸਭਾ (ਰਜਿ.) ਅਤੇ ਮਾਲਵਾ ਸਾਹਿਤ ਸਭਾ(ਰਜਿ.) ਦੇ ਸਹਿਯੋਗ ਨਾਲ ਕਲਾਕਾਰ…
ਸੁਖਮੰਦਰ ਸਿੰਘ ਗਿੱਲ ਬਣੇ ਪੀ.ਆਰ.ਟੀ.ਸੀ.ਯੂਨੀਅਨ ਆਜ਼ਾਦ ਦੇ ਪ੍ਰਧਾਨ

ਸੁਖਮੰਦਰ ਸਿੰਘ ਗਿੱਲ ਬਣੇ ਪੀ.ਆਰ.ਟੀ.ਸੀ.ਯੂਨੀਅਨ ਆਜ਼ਾਦ ਦੇ ਪ੍ਰਧਾਨ

ਫ਼ਰੀਦਕੋਟ 22 ਨਵੰਬਰ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਪੀਆਰਟੀਸੀ ਕੰਟ: ਵਰਕਰਜ਼ ਯੂਨੀਅਨ ਆਜ਼ਾਦ ਫਰੀਦਕੋਟ ਡੀਪੂ ਦੀ ਜਥੇਬੰਦੀ ਦੀ ਸਲਾਨਾ ਇਜਲਾਸ ਕਰਕੇ ਚੋਣ ਕੀਤੀ ਗਈ। ਜਿਸ ਵਿੱਚ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ…
ਆਨੰਦਪੁਰ ਬਨਾਮ ਦਿੱਲੀ

ਆਨੰਦਪੁਰ ਬਨਾਮ ਦਿੱਲੀ

ਦਿੱਲੀ ਦੇ ਦਿਲ 'ਚ ਖੜਕੀ ਹੈ—ਆਨੰਦਪੁਰ ਬਹੁਤ ਅੱਥਰਾ ਹੈਇਹਦੇ ਗੁਸਤਾਖ਼ ਬੋਲਾਂ ਨੇਤਖ਼ਤ ਦਾ ਚੈਨ ਖੋਇਆ ਹੈ। ਮੁਲਕ ਤਾਂ ਘੂਕ ਸੁੱਤਾ ਸੀਹਨੇਰੀ ਰਾਤ ਦੇ ਵਾਂਗੂੰ ।ਸ਼ਾਹੀ ਫ਼ੁਰਮਾਨ ਸੁਣਦਾ ਸੀਇਲਾਹੀ ਬਾਤ ਦੇ…
ਮੈਂ ਉਦਾਸ ਹੋਇਆ ਬੈਠਾ ਹਾਂ

ਮੈਂ ਉਦਾਸ ਹੋਇਆ ਬੈਠਾ ਹਾਂ

ਉਸ ਦੀ ਹੱਥ ਵਿੱਚ ਫੜ ਤਸਵੀਰ, ਮੈਂ ਉਦਾਸ ਹੋਇਆ ਬੈਠਾ ਹਾਂ,ਪਿੱਟ-ਪਿੱਟ ਕੇ ਮੱਥੇ ਦੀ ਲਕੀਰ, ਮੈਂ ਉਦਾਸ ਹੋਇਆ ਬੈਠਾ ਹਾਂ,ਚੰਗੀ ਤਰ੍ਹਾਂ ਬੰਨ੍ਹੀਂ ਜਾਂਦੀ ਪੱਗ ਵੀ ਨਾਂ, ਢੰਗ ਕਿਸੇ ਦੀ ਹੁਣ,ਲਗਦਾ…
ਚਾਰ ਦਿਨਾਂ ਦੀ ਜ਼ਿੰਦਗੀ*

ਚਾਰ ਦਿਨਾਂ ਦੀ ਜ਼ਿੰਦਗੀ*

ਚਾਰ ਦਿਨਾਂ ਦੀ ਜ਼ਿੰਦਗੀ ਹੈਬੰਦਿਆਂ ਮਾਣ ਨਾ ਕਰ।ਕਿਸੇ ਨੇ ਤੇਰੇ ਨਾਲ ਨਹੀਂ ਜਾਣਾਤੂੰ ਕਰ ਲੈ ਭਜਨ ਬੰਦਗੀ ।ਤੂੰ ਨਾਦਾਨ ਨਾ ਬਣਉਹ ਬਚਪਨ ਬੀਤ ਗਿਆਹੁਣ ਤੈਨੂੰ ਜਵਾਨੀ ਚੜ੍ਹ ਆਈਕਿਉਂ ਕਰਦਾ ਹੈ…

ਕਿਰਦਾਰਕੁਸ਼ੀ 

ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੌਰਾਨ ਹੈਪੀ ਮਾਸਟਰ ਮੇਰੇ ਕੋਲ ਜਾਣ ਪਹਿਚਾਣ ਵਧਾਉਂਦਿਆਂ  ਗੱਲਬਾਤ ਕਰਨ ਲੱਗਾ ਤਾਂ ਉਸਨੇ ਮੇਰੇ ਨਾਲ ਕੰਮ ਕਰਦੇ ਆਪਣੇ ਪੁਰਾਣੇ ਸਾਥੀ ਕੌਰ ਸਿੰਘ ਦੀਆਂ ਤਰੀਫਾਂ ਦੇ…