Posted inਸਾਹਿਤ ਸਭਿਆਚਾਰ
ਯਾਦਵਿੰਦਰ ਸਿੰਘ ਕਲੌਲੀ ਦਾ ਕਾਵਿ-ਸੰਗ੍ਰਹਿ ‘ਅਹਿਸਾਸਾਂ ਦੀ ਗੰਢ’ ਸਮਾਜਿਕਤਾ ਦੀ ਹੂਕ
ਯਾਦਵਿੰਦਰ ਸਿੰਘ ਕਲੌਲੀ ਸਮਾਜਿਕਤਾ ਦੇ ਰੰਗ ਵਿੱਚ ਰੰਗਿਆ ਕਵੀ ਹੈ। ਉਸਨੂੰ ਪ੍ਰਗਤੀਵਾਦੀ ਕਵੀ ਕਹਿ ਸਕਦੇ ਹਾਂ, ਕਿਉਂਕਿ ਉਸ ਦੀਆਂ ਕਵਿਤਾਵਾਂ ਲੋਕ ਹਿੱਤਾਂ ‘ਤੇ ਪਹਿਰਾ ਦੇਣ ਵਾਲੀਆਂ ਹਨ। ਇਨ੍ਹਾਂ ਕਵਿਤਾਵਾਂ ਨੂੰ…