Posted inਪੰਜਾਬ
ਲਾਇਨਜ਼ ਕਲੱਬ ਵਿਸ਼ਾਲ ਨੇ 22 ਅਧਿਆਪਕਾਂ ਨੂੰ ਸਨਮਾਨਿਤ ਕਰਕੇ ਮਨਾਇਆ ‘ਅਧਿਆਪਕ ਦਿਵਸ’
ਫਰੀਦਕੋਟ, 6 ਸਤੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਲਾਇਨਜ਼ ਇੰਟਰਨੈਸ਼ਨਲ ਦੀ ਸ਼ਾਖਾ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਅੱਜ ਅਧਿਆਪਕ ਦਿਵਸ-2025 ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਸਥਾਨਕ ਅਫ਼ਸਰ…