ਸੱਟੇ ਸਬੰਧੀ ਖਬਰ ਪ੍ਰਕਾਸ਼ਿਤ ਕਰਨ ਤੇ ਭੜਕਿਆ ਇਸ ਧੰਦੇ ਚ  ਕਥਿਤ ਤੌਰ ਤੇ ਸ਼ਾਮਿਲ  ਡੀ ਐੱਸ ਪੀ 

ਅਖ਼ਬਾਰ ਦੇ ਮੁੱਖ ਸੰਪਾਦਕ  ਨੂੰ ਦਿੱਤੀ ਫੋਨ ਤੇ ਧਮਕੀ           ਡੀ ਐੱਸ ਪੀ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ  ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ…

ਬਲਬੀਰ ਪਰਵਾਨਾ ਦੇ ਨਾਵਲ ‘ਰੌਲਿਆਂ ਵੇਲੇ’ ਨੂੰ ਮਿਲਿਆ 25 ਹਜਾਰ ਡਾਲਰ ਦਾ ‘ਢਾਹਾਂ ਪੰਜਾਬੀ ਸਾਹਿਤ ਪੁਰਸਕਾਰ’

ਮੁਦੱਸਰ ਬਸ਼ੀਰ ਅਤੇ ਭਗਵੰਤ ਰਸੂਲਪੁਰੀ ਨੂੰ ਮਿਲਿਆ 10-10 ਹਜਾਰ ਡਾਲਰ ਦਾ ਦੂਜਾ ਇਨਾਮ ਸਰੀ, 15 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਸਾਹਿਤ ਦਾ ਸਭ ਤੋਂ ਮਹੱਤਵਪੂਰਨ ਅਤੇ ਸਭ ਤੋਂ ਵੱਡੀ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਵਿਖੇ ਪੰਜਾਬੀ ਮਾਹ ਅਤੇ ਬਾਲ ਦਿਵਸ ਮਨਾਇਆ 

ਮੋਗਾ 15 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਮੋਗਾ ਵਿਖੇ ਪੰਜਾਬੀ ਮਾਹ ਅਤੇ ਬਾਲ ਦਿਵਸ ਪ੍ਰਿੰਸੀਪਲ ਰਣਜੀਤ ਸਿੰਘ ਹਠੂਰ ਦੀ ਅਗਵਾਈ ਹੇਠ ਬੱਚਿਆਂ ਅਤੇ ਸਕੂਲ ਸਟਾਫ ਦੀ…

ਮਰਦ ਪ੍ਰਧਾਨ ਸਮਾਜ ਤੇ ਚੋਟ ਕਰਦੀ ਫ਼ਿਲਮ ਗੋਡੇ ਗੋਡੇ ਚਾਅ 2

ਕੋਈ ਸਮਾਂ ਸੀ ਜਦੋਂ ਔਰਤ ਨੂੰ ਪੈਰ ਦੀ ਜੁੱਤੀ ਸਮਝਦਿਆਂ ਪਰਦੇ ਦੇ ਥੱਲੇ ਅਤੇ ਘਰ ਵਿੱਚ ਡੱਕ ਕੇ ਰੱਖਿਆ ਜਾਂਦਾ ਪ੍ਰੰਤੂ ਦਿਨੋਂ ਦਿਨ ਸਮਾਜ਼ ਵਿੱਚ ਹੋ ਰਹੇ ਸਿੱਖਿਆ ਦੇ ਪ੍ਰਸਾਰ…

ਸੀ.ਪੀ.ਆਈ. ਤਹਿਸੀਲ ਕੋਟਕਪੂਰਾ ਦੀ ਕਾਨਫਰੰਸ ਨੇ ਚੁਣੀ ਨਵੀਂ ਕਮੇਟੀ

ਮਿਹਨਤਕਸ਼ ਜਮਾਤ ਦੀ ਮਜ਼ਬੂਤ ਪਾਰਟੀ ਹੀ ਕਿਰਤੀ ਵਰਗ ਦੇ ਦੁੱਖ-ਤਕਲੀਫ਼ਾਂ ਦਾ ਦਾਰੂ : ਕੌਸ਼ਲ ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 'ਮਿਹਨਤਕਸ਼ ਜਮਾਤ ਦੀ 100 ਸਾਲ ਦੇ ਕੁਰਬਾਨੀਆਂ ਭਰੇ ਇਤਿਹਾਸ…

ਦਸਮੇਸ਼ ਪਬਲਿਕ ਸਕੂਲ ਦਾ ਵਿਦਿਆਰਥੀ ਯੋਗਦੀਪ ਵਰਮਾ ਬਣਿਆ ‘ਸਟੇਟ ਚੈਂਪੀਅਨ’

ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਫ਼ਰੀਦਕੋਟ ਵਿਖੇ 8 ਤੋਂ 10 ਤਰੀਕ ਤੱਕ ਹੋਈ ਸਟੇਟ ਲੈਵਲ ਰਗਬੀ ਚੈਂਪੀਅਨਸ਼ਿਪ ਵਿੱਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਦਸਵੀਂ ਜਮਾਤ ਦੇ…

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉਤੇ ਸਿਰਫ ਪੰਜਾਬ ਦਾ ਹੱਕ : ਤਰਕਸ਼ੀਲ ਸੁਸਾਇਟੀ

ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀਆਂ ਅਤੇ ਹਮਾਇਤੀਆਂ ਉਤੇ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਸੰਗਰੂਰ 14 ਨਵੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੀਆਂ ਸੈਨੇਟ…

ਵਾਤਾਵਰਣ ਦਾ ਤਿਉਹਾਰ – ਦਿਨ 2

ਸੰਗਰੂਰ 14 ਨਵੰਬਰ (ਵਰਲਡ ਪੰਜਾਬੀ ਟਾਈਮਜ਼) DIET ਸੰਗਰੂਰ ਵਿਖੇ ਵਾਤਾਵਰਣ ਦਾ ਤਿਉਹਾਰ ਆਪਣੇ ਦੂਜੇ ਦਿਨ ਵੀ ਬਹੁਤ ਉਤਸ਼ਾਹ ਨਾਲ ਜਾਰੀ ਰਿਹਾ, ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਾਡੇ ਮਾਨਯੋਗ ਵਿਧਾਇਕ,…

ਸਮੂਹ ਦੇਸ਼ ਵਾਸੀ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸ਼ਹੀਦ ਹੋਏ ਹੋਰ ਛੇ ਸ਼ਹੀਦਾਂ ਦੀ ਬਰਸੀ 16 ਨਵੰਬਰ ਨੂੰ ਵੀ ਸਾਂਝੇ ਤੌਰ ਤੇ ਮਨਾਉਣ: ਪ੍ਰੋਃ ਗੁਰਭਜਨ ਸਿੰਘ ਗਿੱਲ

ਲੁਧਿਆਣਾਃ 13 ਨਵੰਬਰ( ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 16 ਨਵੰਬਰ 1915 ਨੂੰ…