ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ‘ਲਾਈਟ ਐਂਡ ਸਾਊਂਡ’ ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਵਿਧਾਇਕ ਅਮੋਲਕ ਸਿੰਘ ਵੱਲੋਂ ਸ਼ਿਰਕਤ ਕਰਨ ਦੀ ਅਪੀਲ ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਗੁਰਦਿੱਤ ਸਿੰਘ…

ਡਰੀਮਲੈਂਡ ਪਬਲਿਕ ਸਕੂਲ ’ਚ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ : ਪਿ੍ਰੰਸੀਪਲ ਰਾਕੇਸ਼ ਸ਼ਰਮਾ ਕੋਟਕਪੂਰਾ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਇਲਾਕੇ…

ਹਾਈਕੋਰਟ ਦੇ ਐਡਵੋਕੇਟ ਰਵਿੰਦਰ ਚੌਧਰੀ ਇੰਡਕ ਆਰਟਸ ਵੈਲਫੇਅਰ ਕੌਂਸਲ ਦੇ ‘ਰਾਜ ਕਾਨੂੰਨੀ ਸਲਾਹਕਾਰ ਬੋਰਡ’ ਦੇ ਮੁਖੀ ਬਣੇ।

ਫਰੀਦਕੋਟ 8 ਨਵੰਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਸਮਾਜਿਕ ਅਤੇ ਸਭਿਆਚਾਰਕ ਵਿਕਾਸ ਲਈ ਯਤਨਸ਼ੀਲ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਿਕ ਆਰਟਸ ਵੈਲਫੇਅਰ ਕੌਂਸਲ ਵੱਲੋਂ ਪੰਜਾਬ ਐਂਡ ਹਰਿਆਣਾ ਮਾਨਯੋਗ ਹਾਈ ਕੋਰਟ ਦੇ…

ਕਲਮ*

ਜਦੋਂ ਮੈਂ ਉਦਾਸ ਹੁੰਦੀ ਹਾਂਕਲਮ ਚੁੱਕ ਲੈਂਦੀ ਹਾਂਮੇਰੇ ਦਿਮਾਗ ਵਿਚ ਜੋਂ ਆਂਦਾ ਹੈਉਹ ਮੈਨੂੰ ਕੰਨਾਂ ਰਾਹੀਂ ਸੁਣਦਾ ਹੈਮੇਰਾ ਅੰਦਰ ਸਨ ਜਾਂਦਾ ਹੈਫਿਰ ਮੈਨੂੰ ਅਹਿਸਾਸ ਹੁੰਦਾ ਹੈਮੇਰਾ ਦਿਲ ਕਿਨ੍ਹਾਂ ਵੀਰਾਨ ਹੋ…

ਸੋਸ਼ਲ ਮੀਡੀਆ ‘ਤੇ ਅਸ਼ਲੀਲਤਾ ਦਾ ਵੱਧਦਾ ਪ੍ਰਸਾਰ

ਡਿਜੀਟਲ ਸੰਚਾਰ ਨੇ ਵਿਗਿਆਨ ਤੇ ਤਕਨੀਕ ਦੀ ਮਦਦ ਦੇ ਨਾਲ ਅਜੋਕੇ ਸਮੇਂ ਵਿੱਚ ਬੁਲੰਦੀਆਂ ਦਾ ਸਿੱਖਰ ਛੂਹਿਆ ਹੈ। ਇਸੇ ਹੀ ਲੜੀ ਤਹਿਤ ਸੋਸ਼ਲ ਮੀਡੀਆ ਸਮਾਜ ਵਿੱਚ ਇੱਕ ਸ਼ਕਤੀਸ਼ਾਲੀ ਸਾਧਨ ਬਣ…

“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ “ਵੱਲੋ “ ਸਿਰਜਨਾ ਦੇ ਆਰ ਪਾਰ “ ਪ੍ਰੋਗਰਾਮ ਵਿੱਚ

ਨਾਨਕ ਸਿੰਘ ਪੁਰਸਕਾਰ ਵਿਜੇਤਾ ਜਸਵੀਰ ਸਿੰਘ ਰਾਣਾ ਨਾਲ ਪ੍ਰੇਰਨਾਦਾਇਕ ਮੁਲਾਕਾਤ “ ਬਰੈਂਪਟਨ 7 ਨਵੰਬਰ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਿਰਜਣਾ ਦੇ ਆਰ ਪਾਰ ਪ੍ਰੋਗਰਾਮ ਸੰਸਥਾਪਕ…

ਕਾਮਯਾਬ ਰਿਹਾ ਰਾਸ਼ਟਰੀ ਕਾਵਿ ਸਾਗਰ ਵੱਲੋਂ ਕਰਵਾਇਆ ਗਿਆ ਭਾਰਤੀ ਤਿਉਹਾਰਾਂ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ,7 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਰਾਸ਼ਟਰੀ ਕਾਵਿ ਸਾਗਰ ਨੇ ਦੇਸ਼ ਦੇ ਤਿਉਹਾਰਾਂ ਨੂੰ ਸਮਰਪਿਤ ਇਕ ਕਵੀ ਦਰਬਾਰ ਕਰਵਾਇਆ। ਜਿਸ ਵਿਚ ਦੇਸ਼ ਵਿਦੇਸ਼ ਤੋਂ ਲਗਭਗ 25 ਕਵੀਆਂ ਨੇ ਭਾਗ ਲਿਆ ।…

ਇੱਕ ਬਾਲਕ ਆਇਆ ਏ

ਇੱਕ ਬਾਲਕ ਆਇਆ ਏ।ਉਸ ਜੱਗ ਰੁਸ਼ਨਾਇਆ ਏ। ਘਰ ਮਹਿਤੇ ਕਾਲੂ ਦੇਲੋਕੀ ਦੇਣ ਵਧਾਈਆਂ ਜੀ।ਸਭ ਰੱਬੀ ਰੂਹਾਂ ਸੀ,ਘਰ ਚੱਲ ਕੇ ਆਈਆਂ ਸੀ।ਅੱਜ ਨਨਕਾਣੇ ਦਾਸੁੱਤਾ ਭਾਗ ਜਗਾਇਆ ਏ।ਇੱਕ ਬਾਲਕ ਆਇਆ ਏ,,,,, ਪੰਡਤ…