ਫ਼ਰੀਦਕੋਟੀਆ ਨਮਨ ਧੀਰ  ਰਣਜੀ ਟਰਾਫ਼ੀ ’ਚ ਪੰਜਾਬ ਦੀ ਕਪਤਾਨੀ ਕਰੇਗਾ: ਡਾ.ਬਾਵਾ

ਫ਼ਰੀਦਕੋਟ, 14 ਅਕਤੂਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਜ਼ਿਲਾ ਕਿ੍ਕਟ ਐਸੋਸੀਏਸ਼ਨ ਫਰੀਦਕੋਟ ਦੇ ਜਨਰਲ ਸਕੱਤਰ  ਡਾ.ਏ.ਜੀ.ਐੱਸ.ਬਾਵਾ ਨੇ ਜਾਣਕਾਰੀ  ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਜ਼ਿਲੇ ਲਈ ਬੜੇ ਮਾਨ ਦੀ ਗੱਲ ਹੈ…

ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫਰੀਦਕੋਟ ਨੇ ਹੜ੍ਹ ਪ੍ਰਭਾਵਿਤ ਪਰਿਵਾਰ ਲਈ 66000/- ਰੁਪਏ ਪੰਜਾਬ ਸਰਕਾਰ ਨੂੰ ਭੇਜੇ…ਅਸ਼ੋਕ ਚਾਵਲਾ

ਫਰੀਦਕੋਟ 14 ਅਕਤੂਬਰ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ: ਜਿਲਾਂ ਰੈਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫਰੀਦਕੋਟ ਦੇ ਸਮੂਹ ਮੈਂਬਰਾਂ ਵੱਲੋ ਹੜ੍ਹ ਪ੍ਰਭਾਵਿਤ ਪਰਿਵਾਰ ਲਈ 66000/- ਰੁਪਏ ਇੱਕਠੇ ਕਰਕੇ ਕਲੱਬ…

ਲੋਕ-ਗਾਇਕ ਇੰਦਰ ਮਾਨ ਐਂਟੀ ਕਰੱਪਸ਼ਨ ਫ਼ਾਉਂਡੇਸ਼ਨ ਆਫ਼ ਇੰਡੀਆ ਦੇ ਜ਼ਿਲ੍ਹਾ-ਡਾਇਰੈਕਟਰ ਨਿਯੁਕਤ

ਫਰੀਦਕੋਟ  14 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਦੇ ਪ੍ਰਸਿੱਧ ਲੋਕ-ਗਾਇਕ ਅਤੇ ਅਦਾਕਾਰ ਇੰਦਰ ਮਾਨ ਨੂੰ ਐਂਟੀ ਕਰੱਪਸ਼ਨ ਫ਼ਾਉਂਡੇਸ਼ਨ ਆਫ਼ ਇੰਡੀਆ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।…

ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਦੀ ਸਿਲਵਰ ਜੁਬਲੀ ਕਾਨਫ਼ਰੰਸ ਨੇ ਅਮਰੀਕਾ ਵਿੱਚ ਨਵਾਂ ਇਤਿਹਾਸ ਸਿਰਜਿਆ

ਪੰਜਾਬੀ ਭਾਸ਼ਾ, ਕਹਾਣੀ, ਕਵਿਤਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਹੋਈ ਗੰਭੀਰ ਵਿਚਾਰ ਚਰਚਾ ਸੰਗੀਤ ਮਹਿਫ਼ਲ ਅਤੇ ਸੁਰਿੰਦਰ ਧਨੋਆ ਦੇ ਨਾਟਕ ‘ਜ਼ਫ਼ਰਨਾਮਾ’ ਦੀ ਪੇਸ਼ਕਾਰੀ ਬੇਹੱਦ ਪ੍ਰਭਾਵਸ਼ਾਲੀ ਰਹੀ ਹੇਵਰਡ, 14 ਅਕਤੂਬਰ (ਹਰਦਮ ਮਾਨ/ਵਰਲਡ…

ਜ਼ਿੰਦਗੀ ਦੀ ਗਿਣਤੀ ਮਿਣਤੀ ਦਾ ਪਤਾ ਨਹੀਂ, ਭਾਰ ਈਰਖਾ ਦਾ ਮਣਾਂ ਮੂੰਹੀ ਚੁੱਕੀ ਫਿਰਦੇ ਹਾਂ ।

ਇਨਸਾਨੀ ਜ਼ਿੰਦਗੀ ਇਕ ਅਜਿਹੀ ਯਾਤਰਾ ਹੈ ਜਿਸ ਦੀ ਕੋਈ ਪੱਕੀ ਗਿਣਤੀ–ਮਿਣਤੀ ਨਹੀਂ। ਕੌਣ ਕਿੰਨਾ ਸਮਾਂ ਜੀਉਂਦਾ ਰਹੇਗਾ, ਕਦੋਂ ਤੇ ਕਿਵੇਂ ਜੀਵਨ–ਯਾਤਰਾ ਸੰਪੂਰਣ ਹੋਵੇਗੀ, ਇਹ ਕਿਸੇ ਨੂੰ ਵੀ ਪਤਾ ਨਹੀਂ। ਪਰ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਫਰੀਦਕੋਟ ਅੰਦਰ ਵੱਡੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ 574 ਮੁਕੱਦਮੇ ਦਰਜ ਕਰਕੇ 820 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਐਸ.ਐਸ.ਪੀ. ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ 7 ਕਰੋੜ ਤੋ ਜਿਆਦਾ…

ਵੱਖ ਵੱਖ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਕੋਟਕਪੂਰਾ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਿਰਤੀ ਕਿਸਾਨ ਯੂਨੀਅਨ ਬਲਾਕ ਜੈਤੋ-ਕੋਟਕਪੂਰਾ ਦੀ ਇੱਕ ਭਰਵੀਂ ਮੀਟਿੰਗ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਦਬੜੀਖਾਨਾ, ਬਲਾਕ ਪ੍ਰਧਾਨ ਨਇਬ ਸਿੰਘ ਫੌਜੀ ਅਤੇ ਜਿਲ੍ਹਾ ਸਕੱਤਰ ਪੂਰਨ…

34ਵੀਂ ਆਲ- ਇੰਡੀਆ ਜੀ.ਵੀ. ਮਾਵਲੰਕਰ ਸਕੀਟ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸਿਮਰਜੀਤ ਸਿੰਘ ਸੇਖੋਂ ਨੇ ਜਿੱਤੇ ਗੋਲਡ ਮੈਡਲ

ਫਰੀਦਕੋਟ, 13 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਸ. ਸਿਮਰਜੀਤ ਸਿੰਘ ਸੇਖੋਂ, ਪ੍ਰਧਾਨ, ਟਿੱਲਾ ਬਾਬਾ ਫ਼ਰੀਦ ਰੀਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ, ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਅਤੇ ਪ੍ਰਧਾਨ ਜ਼ਿਲ੍ਹਾ ਰਾਈਫਲ ਐਸੋਸੀਏਸ਼ਨ ਨੇ 34ਵੀਂ…

ਪਿੰਡ ਕੰਮੇਆਣਾ ਵਿਖੇ ਹੈਂਡਬਾਲ ਕੋਚਿੰਗ ਸੈਂਟਰ ਦੇ ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ

ਸਪੀਕਰ ਸੰਧਵਾਂ ਵਲੋਂ ਖੇਡ ਸਮੱਗਰੀ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ : ਕੰਮੇਆਣਾ ਕੋਟਕਪੂਰਾ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਨਯੋਗ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੇ…

ਜੁਲਾਈ-ਅਗਸਤ ਸੈਸ਼ਨ ਲਈ ਆਨਲਾਈਨ ਸਿੱਖਿਆ ਪ੍ਰੋਗਰਾਮਾਂ ਵਿੱਚ ਦਾਖਲੇ ਜਲਦੀ ਹੀ ਬੰਦ ਹੋ ਰਹੇ ਹਨ : ਖੀਵਾ

ਦਾਖਲਾ ਲੈਣ ਲਈ ਵਿਦਿਆਰਥੀ ਚਨਾਬ ਗਰੁੱਪ ਆਫ਼ ਐਜੂਕੇਸ਼ਨ ਨਾਲ ਕਰਨ ਸੰਪਰਕ ਕੋਟਕਪੂਰਾ, 13 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵੱਲੋਂ ਜੁਲਾਈ-ਅਗਸਤ ਸੈਸ਼ਨ ਲਈ ਡਿਸਟੈਂਸ ਅਤੇ ਆਨਲਾਈਨ…