ਧੀਆਂ ਦੀ ਲੋਹੜੀ

ਪੁੱਤ ਮੰਗਦੇ ਹੋ ਰੱਬ ਕੋਲੋਂ ਅਰਦਾਸਾਂ ਕਰਕੇ,ਕਦੇ ਧੀਆਂ ਵੀ ਉਸ ਕੋਲੋਂ ਮੰਗੋ ਮਿੱਤਰੋ।ਪੁੱਤ ਜੰਮਿਆਂ ਤੇ ਬੜੀ ਖੁਸ਼ੀ ਹੋ ਮਨਾਉਂਦੇ,ਧੀਆਂ ਜੰਮੀਆਂ ਦੀ ਵੀ ਲੋਹੜੀ ਵੰਡੋ ਮਿੱਤਰੋ।ਕੋਈ ਹੁੰਦਾ ਨਾ ਫਰਕ ਧੀਆਂ ਤੇ…