Posted inਪੰਜਾਬ
ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ 8 ਮੋਬਾਈਲ ਫੋਨ ਬਰਾਮਦ
ਕੋਟਕਪੂਰਾ, 21 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਕ…









