Month: January 2026
-

ਪੀ.ਟੀ.ਯੂ (ਰਜਿ 31) ਫ਼ਰੀਦਕੋਟ ਵੱਲੋ ਟ੍ਰੈਫਿਕ ਪੁਲਸ ਦੀ ਅਨੂ ਬਾਲਾ ਤੇ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਬਰਾੜ ਨੂੰ ਕੀਤਾ ਸਨਮਾਨਿਤ:- ਚੇਅਰਮੈਨ ਭੱਟੀ
ਫ਼ਰੀਦਕੋਟ 25 ਜਨਵਰੀ ( ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਟੈਕਸੀ ਓਪਰੇਟਰ ਡਰਾਈਵਰ ਯੂਨੀਅਨ (ਰਜਿ 31) ਫ਼ਰੀਦਕੋਟ ਵੱਲੋ ਇੱਕ ਖੂਬਸੂਰਤ ਸਨਮਾਨ ਸਮਾਰੋਹ ਕੀਤਾ ਗਿਆ । ਇਹ ਜਾਣਕਾਰੀ ਪ੍ਰੈਸ ਸਕੱਤਰ ਪੰਜਾਬ ਕੁਲਜੀਤ ਸਿੰਘ ਭੱਟੀ ਨੇ ਸਾਂਝੀ ਕਰਦਿਆ ਕੀਤੀ। ਓਨਾਂ ਦੱਸਿਆ ਇਸ ਸਮੇ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਬਰਾੜ ਜੀ ਨੇ ਡਰਾਈਵਰ ਭਾਈਚਾਰੇ ਨਾਲ ਟ੍ਰੈਫਿਕ ਨਿਯਮਾਂ ਬਾਰੇ ਗੱਲਬਾਤ ਸਾਂਝੀ…
-

ਔਰਤਾਂ ਹਮੇਸ਼ਾ ਕਿਸੇ ਉਲਝੇ ਹੋਏ ਆਦਮੀ ਦੀ ਭਾਲ ਵਿੱਚ ਰਹਿੰਦੀਆਂ ਹਨ – ਓਸ਼ੋ
ਔਰਤਾਂ ਇੱਕ ਉਲਝੇ ਹੋਏ ਆਦਮੀ ਨੂੰ ਪਿਆਰ ਕਰਦੀਆਂ ਹਨ। ਉਹ ਹਮੇਸ਼ਾ ਕਿਸੇ ਉਲਝੇ ਹੋਏ ਆਦਮੀ ਦੀ ਭਾਲ ਵਿੱਚ ਰਹਿੰਦੀਆਂ ਹਨ – ਕਿਸੇ ਅਜਿਹੇ ਦੀ ਜੋ ਥੋੜ੍ਹਾ ਪਾਗਲ, ਥੋੜ੍ਹਾ ਸਨਕੀ ਹੋਵੇ। ਕਿਉਂਕਿ ਪਾਗਲਪਨ ਵਿੱਚ ਇੱਕ ਆਕਰਸ਼ਣ ਹੁੰਦਾ ਹੈ; ਇੱਕ ਆਦਮੀ ਜੋ ਸਨਕੀ, ਉਲਝਿਆ ਹੋਇਆ ਹੁੰਦਾ ਹੈ, ਉਸ ਵਿੱਚ ਇੱਕ ਖਾਸ ਚੁੰਬਕਤਾ ਹੁੰਦੀ ਹੈ। ਉਹ ਸੰਭਾਵਨਾਵਾਂ ਨਾਲ…
-

ਨਾਟਸ਼ਾਲਾ ਅੰਮ੍ਰਿਤਸਰ ਦੇ ਬਾਨੀ ਤੇ ਨਾਟਕਕਾਰ ਜਤਿੰਦਰ ਬਰਾੜ ਅੱਜ ਸੁਰਗਵਾਸ
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾਃ 25 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਨਾਟਸ਼ਾਲਾ ਸੰਸਥਾ ਅੰਮ੍ਰਿਤਸਰ ਦੇ ਬਾਨੀ ਤੇ ਪ੍ਰਸਿੱਧ ਨਾਟਕਕਾਰ ਜਤਿੰਦਰ ਬਰਾੜ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਗਿੱਲ ਨੇ ਕਿਹਾ ਕਿ ਉਹ ਨਾਟ ਜਗਤ ਦੇ…
-

‘ਆਕਸਫੋਰਡ ਸੰਸਥਾ ਨੇ ਧੂਮਧਾਮ ਨਾਲ ਮਨਾਇਆ ਗਣਤੰਤਰਤਾ ਦਿਵਸ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਵਿਸ਼ੇਸ਼ ਦਿਵਸ ਨੂੰ ਵਿਸ਼ਸ਼ ਤੌਰ ’ਤੇ ਮਨਾਉਂਦੀ ਹੈ। ਇਸ ਸਕੂਲ ਵਿੱਚ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦਾ ਪ੍ਰਤੀਕ ‘ਗਣਤੰਤਰਤਾ ਦਿਵਸ’ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਸ਼ਬਦ ‘ਦੇਹਿ ਸ਼ਿਵਾ……’ ਸ਼ਬਦ ਨਾਲ…
-

ਸੜਕ ਸੁਰੱਖਿਆ ਮਹੀਨੇ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਵਾਹਨਾਂ’ ਤੇ ਰਿਫਲੈਕਟਰ ਲਾਏ ਗਏ
ਪੀ.ਐਮ.ਸ਼੍ਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਗਿਆ ਜਾਗਰੂਕ ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੜਕ ਸੁਰੱਖਿਆ ਮਹੀਨੇ ਦੋਰਾਨ ਵਾਹਨਾਂ ਨੂੰ ਰਿਫਲੈਕਟਰ ਲਾਉਣ ਅਤੇ ਲੋਕਾਂ ਨੂੰ ਆਵਾਜਾਈ…
-

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਨੂੰ ਹਰੀਨੌ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਮੰਚ ਸੰਚਾਲਨ ਦੀ ਭੂਮਿਕਾ ਛੇਵੀਂ ਜਮਾਤ ਦੀ ਐਵਲੀਨ ਕੌਰ ਅਤੇ ਐਸ਼ਪ੍ਰੀਤ ਕੌਰ ਨੇ ਬੜੀ ਬੇਖੂਬੀ ਨਾਲ ਨਿਭਾਈ ਸਮਾਗਮ ਦੀ ਸ਼ੁਰੂਆਤ ਚੌਥੀ ਜਮਾਤ ਦੀ ਏਕਮਜੀਤ ਨੇ ਗਣਤੰਤਰ ਦਿਵਸ ਨਾਲ ਸਬੰਧਤ ਸਪੀਚ ਦੇ ਕੇ ਦਿੱਤੀ। ਇਸ ਤੋਂ ਬਾਅਦ ਪ੍ਰੀਨਰਸਰੀ,…
-

ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਈ
ਗਣਤੰਤਰ ਦਿਵਸ ਮੌਕੇ ਮੰਤਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ : ਐਸ.ਐਸ.ਪੀ. ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ…
-

ਆਈ.ਜੀ. ਵੱਲੋਂ ਐਸ.ਐਸ.ਪੀ. ਨਾਲ ਗਣਤੰਤਰ ਦਿਵਸ-2026 ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ : ਆਈ.ਜੀ. ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ…
-

ਦਸ਼ਮੇਸ਼ ਗਲੋਰੀਅਸ ਸਕੂਲ ’ਚ ਬਸੰਤ ਪੰਚਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ
ਕੁੜੀਆਂ ਅਤੇ ਮੁੰਡਿਆਂ ਵਿੱਚ ਪਤੰਗ ਬਾਜ਼ੀ ਦਾ ਮੁਕਾਬਲਾ ਕਰਵਾਇਆ ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਸੰਤ ਪੰਚਮੀ ਵਾਲੇ ਦਿਨ ਦਸਮੇਸ਼ ਗਲੋਰੀਅਸ ਸਕੂਲ ਵਿੱਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਐੱਲ.ਕੇ.ਜੀ. ਦੇ ਦੋ ਵਿਦਿਆਰਥੀਆਂ ਨਵਨੀਤ ਕੌਰ ਅਤੇ ਯੁਵਰਾਜ ਸਿੰਘ ਨੇ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਤ ਕਵਿਤਾ ਦਾ ਉਚਾਰਨ ਕੀਤਾ, ਇਸ ਤੋਂ ਬਾਅਦ ਵਿਦਿਆਰਥੀਆਂ ਵਿੱਚ ਅਖਬਾਰ…
-

ਨਿਤਿਨ ਨਬੀਨ ਦੀ ਨਿਯੁਕਤੀ ਨਾਲ ਭਾਜਪਾ ਯੂਥ ਨੌਜਵਾਨਾਂ ਵਿਚ ਭਰਿਆ ਜੋਸ਼ : ਮਨਵੀਰ ਰੰਗਾ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਯੁਵਾ ਰਾਸ਼ਟਰੀ ਨਿਤਿਨ ਨਬੀਨ ਬਣਨ ‘ਤੇ ਉਨ੍ਹਾਂ ਨੂੰ ਫਰੀਦਕੋਟ ਦੇ ਭਾਜਪਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਨੌਜਵਾਨ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਬਨਾਉਣ ਨਾਲ ਭਾਰਤ ਦੇਸ਼ ਦੇ ਨੌਜਵਾਨਾਂ ਦਾ ਭਾਜਪਾ ਪਾਰਟੀ ਪ੍ਰਤੀ…