ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਦੌਰਾਨ ਖੇਤੀ ਦੇ ਮੌਜੂਦਾ ਮੁੱਦਿਆਂ ਨੂੰ ਵਿਚਾਰਿਆ ਗਿਆ

ਲੁਧਿਆਣਾ 6 ਫਰਵਰੀ (ਵਰਲਡ ਪੰਜਾਬੀ ਟਾਈਮਜ਼) ਅੱਜ ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਹੀਨਾਵਾਰ ਮੀਟਿੰਗ ਹੋਈ| ਮੀਟਿੰਗ ਦੀ ਪ੍ਰਧਾਨਗੀ ਨਿਰਦੇਸ਼ਕ…