Day: March 8, 2026
-

ਅੰਤਰਰਾਸ਼ਟਰੀ ਮਹਿਲਾ ਦਿਵਸ: ਜਸ਼ਨਾਂ ਦੇ ਸ਼ੋਰ ਵਿੱਚ ਗੁੰਮ ਹਕੀਕਤ ਅਤੇ ਅਣਗੌਲੀ ਔਰਤਾਂ
ਹਰ ਸਾਲ 8 ਮਾਰਚ ਨੂੰ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ। ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ‘ਤੇ ਵਧਾਈਆਂ ਦੇ ਸੰਦੇਸ਼ਾਂ ਦੀ ਭਰਮਾਰ ਹੁੰਦੀ ਹੈ, ਸ਼ਹਿਰਾਂ ਦੇ ਆਲੀਸ਼ਾਨ ਹੋਟਲਾਂ ਵਿੱਚ ਸੈਮੀਨਾਰ ਕੀਤੇ ਜਾਂਦੇ ਹਨ ਅਤੇ ਵੱਡੀਆਂ ਸਟੇਜਾਂ ਤੋਂ ਔਰਤ ਦੀ ਮਹਿਮਾ ਦੇ ਗੁਣਗਾਨ ਕੀਤੇ ਜਾਂਦੇ ਹਨ। ਪਰ ਇਸ ਚਮਕ-ਧਮਕ ਅਤੇ…