Day: March 9, 2026
-

ਪਿੰਡ ਸੇਖੇਵਾਲ(ਲੁਧਿਆਣਾ) ਦਾ ਜੰਮਪਲ ਉਰਦੂ ਸ਼ਾਇਰਃ ਸਾਹਿਰ ਲੁਧਿਆਣਵੀ
ਸਵੇਰੇ ਸੋਚ ਰਿਹਾ ਸਾਂ ਕਿ ਅੱਜ ਸਾਹਿਰ ਲੁਧਿਆਣਵੀ ਦਾ ਜਨਮ ਦਿਨ ਹੈ। 8ਮਾਰਚ 1921 ਨੂੰ ਉਹ ਲੁਧਿਆਣਾ ਸ਼ਹਿਰ ਦੀ ਬੁੱਕਲ ਵਿੱਚ ਸਮਾ ਗਏ ਪਿੰਡ ਸੇਖੇਵਾਲ ਵਿੱਚ ਜੰਮਿਆ ਸੀ। ਬਹੁਤ ਵੱਡੇ ਜ਼ਿਮੀਂਦਾਰ ਦੀ ਗਿਆਰਵੀਂ ਬੀਵੀ ਦੀ ਸੰਤਾਨ ਵਜੋਂ।ਕੀ ਅਸੀਂ ਸਾਰੇ ਰਲ਼ ਮਿਲ਼ ਕੇ ਪੰਜਾਬ ਸਰਕਾਰ ਨੂੰ ਬੇਨਤੀ ਨਹੀਂ ਕਰ ਸਕਦੇ ਕਿ ਸੇਖੇਵਾਲ ਦੇ ਸਰਕਾਰੀ ਸਕੂਲ ਨਾਲ…
-

ਫਰੀਦਕੋਟ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੂੰ ਰਿਪ੍ਰਜ਼ੈਂਟੇਸ਼ਨ ਭੇਜੀ : ਅਰਸ਼ ਸੱਚਰ
ਫਰੀਦਕੋਟ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਵਿੱਚ ਕਾਨੂੰਨ ਦੀ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਰਸ਼ ਸੱਚਰ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਿਸਥਾਰਪੂਰਵਕ ਰਿਪ੍ਰਜ਼ੈਂਟੇਸ਼ਨ ਭੇਜ ਕੇ ਫਰੀਦਕੋਟ ਵਿੱਚ ਪੁਲਿਸ ਦੇ ਕੰਮਕਾਜ ਨਾਲ ਜੁੜੇ ਕੁਝ ਮਸਲਿਆਂ…
-

ਪੰਜਾਬੀ ਗਾਇਕ ਦਰਸ਼ਨ ਜੀਤ ਨੂੰ ਸਦਮਾ, ਪਿਤਾ ਦਾ ਵਿਛੋੜਾ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਸ਼ਹੂਰ ਪੰਜਾਬੀ ਗਾਇਕ ਸ਼੍ਰੀ ਦਰਸ਼ਨ ਜੀਤ ਨੂੰ ਉਸ ਵੇਲੇ ਗਹਿਰਾ ਡੂੰਘ ਸਦਮਾ ਲੱਗਾ, ਜਦ ਉਹਨਾਂ ਸਤਿਕਾਰਯੋਗ ਪਿਤਾ ਸ. ਪੂਰਨ ਸਿੰਘ ਰੁਪਾਣਾ (60) ਜੀ ਪਿਛਲੇ ਦਿਨੀ ਵਾਪਰੇ ਇਕ ਸੜਕ ਹਾਦਸੇ ਦੌਰਾਨ ਅਚਾਨਕ ਸਦੀਵੀ ਵਿਛੋੜਾ ਦੇ ਗਏ। ਇਸ ਮੌਕੇ ਸ੍ਰ ਪੂਰਨ ਸਿੰਘ ਦੇ ਅਚਾਨਕ ਵਿਛੋੜੇ ’ਤੇ ਉਹਨਾਂ ਦੇ ਗ੍ਰਹਿ ਪੁੱਜ…
-

ਭਾਜਪਾ ਰੈਲੀ ’ਚ ਸ਼ਾਮਲ ਹੋਣ ਸਬੰਧੀ ਮੀਟਿੰਗ ਦੌਰਾਨ ਹੋਇਆ ਵਿਚਾਰ ਵਟਾਂਦਰਾ
ਮੋਗਾ ਵਿਖ਼ੇ ਭਾਜਪਾ ਦੀ ਰੈਲੀ ਅਮਿਤ ਸ਼ਾਹ ਵਾਲੀ ਬਦਲੇਗੀ ਸਿਆਸੀ ਸਮੀਕਰਨ : ਸੰਨੀ ਬਰਾੜ ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸੇਠ ਕੇਦਾਰਨਾਥ ਧਰਮਸ਼ਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਕੋਟਕਪੂਰਾ ਦੇ ਪ੍ਰਧਾਨ ਮਨਜੀਤ ਨੇਗੀ ਦੀ ਅਗਵਾਈ ਹੇਠ ਪਿੰਡ ਕਿਲੀ ਚਹਿਲਾਂ ਵਿਖ਼ੇ 14 ਮਾਰਚ ਨੂੰ ਦੇਸ਼ ਦੇ ਗ੍ਰਹਿ ਮੰਤਰੀ ਮਾਨਯੋਗ ਸ਼੍ਰੀ ਅਮਿਤ ਸ਼ਾਹ ਜੀ…
-

ਕੋਟਕਪੂਰਾ ਵਿੱਚ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਦੀ ਮੀਟਿੰਗ : ਮਨਜੀਤ ਨੇਗੀ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖ਼ੇ 14 ਮਾਰਚ ਨੂੰ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਕੋਟਕਪੂਰਾ ਵਿੱਚ ਭਾਜਪਾ ਵਰਕਰਾਂ ਦੀ ਇੱਕ ਅਹਿਮ ਮੰਡਲ ਪ੍ਰਧਾਨ ਮਨਜੀਤ ਨੇਗੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਖਾਸ ਤੌਰ ‘ਤੇ ਪ੍ਰਦੇਸ਼ ਸਕੱਤਰ ਦੁਰਗੇਸ਼ ਸ਼ਰਮਾ ਪਹੁੰਚੇ।…
-

ਮਿਲੇਨੀਅਮ ਸਕੂਲ ਵੱਲੋਂ ‘ਸਿੱਖਿਆ ਦੀ ਮਹੱਤਤਾ ਅਤੇ ਵਿਦਿਆਰਥੀਆਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵੱਲੋਂ ਨੇੜਲੇ ਪਿੰਡ ਭਲੂਰ ਵਿਖੇ ‘ਸਿੱਖਿਆ ਦੀ ਮਹੱਤਤਾ ਅਤੇ ਵਿਦਿਆਰਥੀਆਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ। ਜਿਸ ਵਿੱਚ ਸਕੂਲ ਦੇ ਪਿ੍ਰੰਸੀਪਲ, ਅਧਿਆਪਕਾਂ, ਮਾਪਿਆਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਇੱਕ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਤੋਂ ਬਾਅਦ…
-
ਸੁਨਾਵਰਦੀਪ ਸਿੰਘ ਦੀ ਕਾਮਯਾਬੀ ਨੌਜਵਾਨਾਂ ਲਈ ਚਾਨਣ ਮੁਨਾਰਾ : ਸਪੀਕਰ ਸੰਧਵਾਂ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਡੇ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫ਼ਰੀਦਕੋਟ ਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ ਖੇਤੀਬਾੜੀ ਫ਼ਰੀਦਕੋਟ) ਦੇ ਬੇਟੇ ਸੁਨਾਵਰਦੀਪ ਸਿੰਘ ਨੇ ਸੰਘ ਲੋਕ ਸੇਵਾ ਆਯੋਗ ਯੂਪੀਐਸ ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 76ਵਾਂ ਸਥਾਨ ਹਾਸਲ ਕਰਕੇ ਆਈ.ਏ.ਐਸ. ਬਣਨ ਦਾ ਮਾਣ ਪ੍ਰਾਪਤ ਕੀਤਾ ਹੈ। ਇਸ…
-

ਨਕਲੀ ਪੁਲਿਸ ਅਫਸਰ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਜਾਲਸਾਜ ਵਿਅਕਤੀ ਪੁਲਿਸ ਅੜਿੱਕੇ
ਦੋਸ਼ੀ ਪਾਸੋ ਹਰਿਆਣਾ ਪੁਲਿਸ ਦੇ ਜਾਅਲੀ ਆਈ ਕਾਰਡ ਤੇ ਕਾਰ ਕੀਤੀ ਬਰਾਮਦ ਨਾਕਾਬੰਦੀ ਦੌਰਾਨ ਪੁਲਿਸ ਟੀਮ ਨਾਲ ਬਹਿਸ ਕਰਕੇ ਪੁਲਿਸ ਮੁਲਾਜਮ ’ਤੇ ਗੱਡੀ ਚੜਾਉਣ ਦੀ ਕੀਤੀ ਸੀ ਕੋਸ਼ਿਸ਼ ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ…
-

ਯਾਦਗਾਰੀ ਹੋ ਨਿੱਬੜਿਆ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦਾ ਸਲਾਨਾ ਖੇਡ ਸਮਾਰੋਹ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ 44ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਸਮਾਰੋਹ ਦਾ ਉਦਘਾਟਨ ਮੁੱਖ ਮਹਿਮਾਨ ਡਾ. ਸੁਰਜੀਤ ਸਿੰਘ (ਰਿਟਾ. ਪ੍ਰਿੰਸੀਪਲ) ਅਤੇ…
-

ਪਿੰਡ ਸੰਧਵਾਂ ਦੇ ਸੁੰਦਰੀਕਰਨ ਤਹਿਤ ਮੇਨ ਰੋਡ ’ਤੇ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ : ਧਾਲੀਵਾਲ/ਕੁਸਲਾ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਸੰਧਵਾਂ ਦੇ ਮੇਨ ਰੋਡ ਦੇ ਸੁੰਦਰੀਕਰਨ, ਪਾਰਕ ਬਣਾਉਣ, ਸਟਰੀਟ ਲਾਈਟਾਂ ਲਾਉਣ ਅਤੇ ਹੋਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ. ਅਤੇ ਸ਼੍ਰੀ ਸਾਧੂ ਰਾਮ ਕੁਸਲਾ ਓ.ਐੱਸ.ਡੀ. ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ…