Day: March 9, 2026
-

ਆਂਗਣਵਾੜੀ ਮੁਲਾਜ਼ਮਾ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਘਿਰਾਓ ਕਰਨ ਦਾ ਐਲਾਨ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲਾ ਫਰੀਦਕੋਟ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਆਪਣੀਆਂ ਹੱਕੀ ਮੰਗਾਂ ਲਈ ਵਿਧਾਨ ਸਭਾ ਸੈਸ਼ਨ ਦੌਰਾਨ ਘਿਰਾਓ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਜ਼ਿਲਾ ਪ੍ਰਧਾਨ ਕ੍ਰਿਸ਼ਨਾ ਦੇਵੀ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਪਹਿਲਾਂ 1 ਮਾਰਚ ਨੂੰ ਮਲੋਟ…
-
ਈਰਾਨ ਉੱਤੇ ਕੀਤੇ ਗਏ ਹਮਲਿਆਂ ਦੇ ਵਿਰੋਧ ਵਿੱਚ ਜਨਤਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਮਰੀਕੀ-ਇਜ਼ਰਾਈਲ ਸਾਮਰਾਜ ਵੱਲੋਂ ਈਰਾਨ ਉੱਤੇ ਕੀਤੇ ਗਏ ਹਮਲਿਆਂ ਦੇ ਵਿਰੋਧ ਵਿੱਚ ਅੱਜ ਫ਼ਰੀਦਕੋਟ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਸਾਮਰਾਜੀ ਤਾਕਤਾਂ ਅਤੇ ਭਾਰਤ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਠ ਨੂੰ…
-
ਡਿਜ਼ੀਟਲ ਲਾਈਫ ਸਰਟੀਫਿਕੇਟ ਬੈਂਕ ਵੱਲੋਂ ਸਵੀਕਾਰ ਨਾ ਕਰਨ ਬਾਰੇ ਆ ਰਹੇ ਮੈਸੇਜਾਂ ਤੋਂ ਪੈਨਸ਼ਨਰ ਹੋਏ ਡਾਢੇ ਪ੍ਰੇਸ਼ਾਨ
ਕੋਟਕਪੂਰਾ , 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਪਿਛਲੇ ਕਈ ਦਿਨਾਂ ਤੋਂ ਉਹਨਾਂ ਦੇ ਮੋਬਾਇਲ ਨੰਬਰਾਂ ਤੇ ਡਿਜ਼ੀਟਲ ਲਾਈਫ ਸਰਟੀਫਿਕੇਟ ਸਬੰਧਤ ਬੈਂਕ ਵੱਲੋਂ ਸਵੀਕਾਰ ਨਾ ਕਰਨ ਦੇ ਆ ਰਹੇ ਮੈਸੇਜ ਨੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੂੰ ਵੱਡੀ ਪ੍ਰੇਸ਼ਾਨੀ ਵਿੱਚ ਪਾਇਆ ਹੋਇਆ ਹੈ। ਇਸ ਸਬੰਧ ਵਿੱਚ…
-
ਡੀ.ਆਈ.ਜੀ. ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਅੰਦਰ ਲਾਏ ਜਾ ਰਹੇ ਸਪੈਸ਼ਲ ਨਾਕਾ ਪੁਆਇੰਟਾਂ ਦਾ ਲਿਆ ਜਾਇਜਾ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਦੇ ਲਈ, ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦਾ ਜਾਇਜ਼ਾ ਲੈਣ ਲਈ ਨਵੀਨ ਸੈਣੀ ਡੀ.ਆਈ.ਜੀ. ਕ੍ਰਾਈਮ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ…
-
‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਪ੍ਰੋਗਰਾਮ ਤਹਿਤ 150 ਦੇ ਕਰੀਬ ਉੱਦਮੀ ਮਹਿਲਾਵਾਂ ਸਨਮਾਨਤ
ਕੋਟਕਪੂਰਾ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਪ੍ਰੋਗਰਾਮ ਤਹਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ 150 ਦੇ ਕਰੀਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ। ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ…