Posted inਪੰਜਾਬ
ਹੀਟਵੇਵ ਦੇ ਚੱਲਦਿਆਂ ਸਮੇਂ ’ਚ ਤਬਦੀਲੀ; ਹੁਣ ਸਵੇਰੇ 7:30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ
ਲੁਧਿਆਣਾ, 25 ਮਈ (ਵਰਲਡ ਪੰਜਾਬੀ ਟਾਈਮਜ਼) ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੀਟਵੇਵ ਦੇ ਚੱਲਦਿਆਂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 7:30 ਤੋਂ…








