Posted inਦੇਸ਼ ਵਿਦੇਸ਼ ਤੋਂ
ਗੈਂਟ (ਬੈਲਜੀਅਮ) ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ; ਦੋ ਇਤਿਹਾਸਕ ਪੁਸਤਕਾਂ ਰਿਲੀਜ਼-ਭਾਈ ਮਨਜੋਤ ਸਿੰਘ
ਗੈਂਟ, ਬੈਲਜੀਅਮ-8 ਜੂਨ 2026-(ਰਸ਼ਪਿੰਦਰ ਕੌਰ ਗਿੱਲ/ਵਰਲਡ ਪੰਜਾਬੀ ਟਾਈਮਜ਼) ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖੇ ਸਿੱਖ ਜਥੇਬੰਦੀਆਂ ਅਤੇ ਸਮੂਹ ਸਾਧ ਸੰਗਤ ਵੱਲੋਂ 7 ਜੂਨ ਨੂੰ ਜੂਨ 1984 ਦੇ ਘੱਲੂਘਾਰੇ ਦੀ…







