“ਖੇਡਾਂ ਵਤਨ ਪੰਜਾਬ ਦੀਆਂ” ਦੀ ਮਸ਼ਾਲ ਦਾ ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ

“ਖੇਡਾਂ ਵਤਨ ਪੰਜਾਬ ਦੀਆਂ” ਦੀ ਮਸ਼ਾਲ ਦਾ ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ

5 ਸਤੰਬਰ ਨੂੰ ਬਠਿੰਡਾ ਤੋਂ ਗੂੰਜੇਗੀ ਖੇਡਾਂ ਦੀ ਧੂਮ : ਡਾ. ਬਲਬੀਰ ਸਿੰਘ 'ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਪਟਿਆਲਾ 16…

ਚੀਸ ਪ੍ਰਾਹੁਣੀ

ਸ਼ਾਮਾਂ ਵੇਲੇ ਚੀਸ ਪ੍ਰਾਹੁਣੀ,ਮੇਰੇ ਮਨ ਦਾ ਦਰ ਖੜਕਾਵੇ।ਜਾਗੀ ਪੀੜ ਇਕੱਲੀ ਜਿੰਦੜੀ।ਦਿਲ ਵੀ ਜੀਕਣ ਬੁਝਿਆ ਬੁਝਿਆ,ਕਿਸੇ ਮਜ਼ਾਰ 'ਤੇਮੂਧਾ ਜਿਵੇਂ ਤਰੇੜਿਆ ਦੀਵਾ। ਦੂਰ ਕਿਤੇ ਸਾਗਰ ਦੇਸਿਰ 'ਤੇ ਬੱਦਲ ਚੜ੍ਹਿਆ।ਕਾਲੀ ਘਟ ਨੇ ਨ੍ਹੇਰ…
‘ਪੰਜਾਬ ਦੇ ਰੰਗ ਮੌਸਮਾਂ ਦੇ ਸੰਗ’ ਕਿਤਾਬ ਦਾ ਲੋਕ ਅਰਪਣ ਸਮਾਗਮ ਖ਼ਾਲਸਾ ਕਾਲਜ ਸੀ. ਸੈ. ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ

‘ਪੰਜਾਬ ਦੇ ਰੰਗ ਮੌਸਮਾਂ ਦੇ ਸੰਗ’ ਕਿਤਾਬ ਦਾ ਲੋਕ ਅਰਪਣ ਸਮਾਗਮ ਖ਼ਾਲਸਾ ਕਾਲਜ ਸੀ. ਸੈ. ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ

ਪੀਂਘਾਂ ਸੋਚ ਦੀਆਂ ਸਾਹਿਤ ਮੰਚ ਦਾ ਸੱਤਵਾਂ ਸਾਂਝਾ ਸੰਗ੍ਰਹਿ ਸਾਹਿਤ ਜਗਤ ਦੀ ਝੋਲੀ ਅਰਪਣ ਅੰਮ੍ਰਿਤਸਰ, 16 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੀਂਘਾਂ ਸੋਚ ਦੀਆਂ ਸਾਹਿਤ ਮੰਚ ਵੱਲੋਂ ਸੱਤਵਾਂ ਸਾਂਝਾ ਸੰਗ੍ਰਹਿ ‘ਪੰਜਾਬ…
ਕੋਟਕਪੂਰਾ ਸਾਈਕਲ ਰਾਈਡਰ (ਰਜਿ:) ਟੀਮ ਨੇ ਮਨਾਇਆ 80ਵਾਂ ਅਜ਼ਾਦੀ ਦਿਹਾੜਾ

ਕੋਟਕਪੂਰਾ ਸਾਈਕਲ ਰਾਈਡਰ (ਰਜਿ:) ਟੀਮ ਨੇ ਮਨਾਇਆ 80ਵਾਂ ਅਜ਼ਾਦੀ ਦਿਹਾੜਾ

ਕੋਟਕਪੂਰਾ, 16 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਈਕਲਿੰਗ ਦੇ ਖੇਤਰ ਵਿੱਚ ਪਿਛਲੇ 7-8 ਸਾਲ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਵਾਲੀ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿ:)…
ਪ੍ਰੋ. ਵੰਦਨਾ ਢੋਸੀਵਾਲ ਨੂੰ ਵਧੀਆ ਵਿਭਾਗੀ ਸੇਵਾਵਾਂ ਲਈ ਸਨਮਾਨਿਤ ਕੀਤਾ

ਪ੍ਰੋ. ਵੰਦਨਾ ਢੋਸੀਵਾਲ ਨੂੰ ਵਧੀਆ ਵਿਭਾਗੀ ਸੇਵਾਵਾਂ ਲਈ ਸਨਮਾਨਿਤ ਕੀਤਾ

-- ਆਜ਼ਾਦੀ ਦਿਵਸ ਮੌਕੇ ਡੀ.ਸੀ. ਵੱਲੋਂ ਸਨਮਾਨ ਪੱਤਰ ਭੇਂਟ -- ਫਰੀਦਕੋਟ, 16 ਅਗਸਤ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਧੀਨ ਚੱਲ ਰਹੇ ਸਥਾਨਕ ਯੂਨੀਵਰਸਿਟੀ ਕਾਲਜ ਆਫ…
ਬਾਬਾ ਫਰੀਦ ਯੂਨੀਵਰਸਿਟੀ ਵੱਲੋਂ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ*

ਬਾਬਾ ਫਰੀਦ ਯੂਨੀਵਰਸਿਟੀ ਵੱਲੋਂ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ*

ਫ਼ਰੀਦਕੋਟ 16 ਅਗਸਤ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ, ਉਤਸ਼ਾਹ ਅਤੇ ਗੌਰਵ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ…
ਆਜ਼ਾਦੀ ਦਿਵਸ ਦਾ ਸ਼ਾਨਦਾਰ ਸਮਾਗਮ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗੁਰੂ ਨਾਨਕ ਦੇਵ ਪਬਲਿਕ ਸਕੂਲ

ਆਜ਼ਾਦੀ ਦਿਵਸ ਦਾ ਸ਼ਾਨਦਾਰ ਸਮਾਗਮ, ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗੁਰੂ ਨਾਨਕ ਦੇਵ ਪਬਲਿਕ ਸਕੂਲ

ਕੋਟਕਪੂਰਾ/ਪੰਜਗਰਾਈਂ ਕਲਾਂ, 16 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ) ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨ ਵਾਲਾ-ਘਣੀਏ ਵਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼…