ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਲੁਧਿਆਣਾ 31 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਮਹਾਨ ਭਾਰਤੀ ਹਾਕੀ ਖਿਡਾਰੀ ਅਤੇ “ਹਾਕੀ ਦੇ ਜਾਦੂਗਰ” ਮੇਜਰ ਧਿਆਨ ਚੰਦ ਜੀ ਦੀ ਜਨਮ ਜਯੰਤੀ…