Posted inਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ
ਕਿਹਾ, ਬੀ.ਐਲ.ਓਜ਼ ਚੋਣ ਕਮਿਸ਼ਨ ਦਾ ਧੁਰਾ, ਐਸ ਆਈ ਆਰ ਦੇ ਅਗਲੇ ਫੇਜ਼ ‘ਚ ਵੀ ਪਹਿਲਾਂ ਦੀ ਤਰ੍ਹਾਂ ਹੀ ਹੋਰ ਮਿਹਨਤ ਨਾਲ਼ ਕੰਮ ਕਰਨ ਲਈ ਪ੍ਰੇਰਿਆ ਪਟਿਆਲਾ, 26 ਸਤੰਬਰ:(ਵਰਲਡ ਪੰਜਾਬੀ ਟਾਈਮਜ਼)…









