Posted inਪੰਜਾਬ
ਸਿਲਵਰ ਓਕਸ ਸਕੂਲ ਵੱਲੋਂ ‘ਗੋਲਡਨ ਸਿਟੀ’ ਜੈਸਲਮੇਰ ਲਈ ਵਿੱਦਿਅਕ ਟੂਰ ਦਾ ਆਯੋਜਨ
ਕੋਟਕਪੂਰਾ, 14 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵੱਲੋਂ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਾਜਸਥਾਨ ਦੇ ਪ੍ਰਸਿੱਧ ਇਤਿਹਾਸਕ ਸ਼ਹਿਰ ਜੈਸਲਮੇਰ ਦਾ ਚਾਰ-ਦਿਨਾਂ ਵਿੱਦਿਅਕ ਤੇ ਸੱਭਿਆਚਾਰਕ…





