Posted inਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ-ਜਿਲ੍ਹਾ ਸਿੱਖਿਆ ਅਫਸਰ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕਰਵਾਇਆ ਅਤੇ ਜਾਗਰੂਕਤਾ ਰੈਲੀਆਂ ਰਾਹੀਂ ਦਿੱਤਾ ਨਸ਼ਾ ਮੁਕਤੀ ਦਾ ਸੁਨੇਹਾ ਕੋਟਕਪੂਰਾ, 15 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜਨਾ…









