Posted inਪੰਜਾਬ
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ…








