Posted inਪੰਜਾਬ
ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਦਾ ਪਾਵਰ ਲਿਫਟਿੰਗ ਦੇ ਸਟੇਟ ਪੱਧਰੀ ਮੁਕਾਬਲੇ ਵਿੱਚ ਦੂਜਾ ਸਥਾਨ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀਵਨਵਾਲਾ-ਘਣੀਏਵਾਲਾ ਦੇ ਹੋਣਹਾਰ ਵਿਦਿਆਰਥੀ ਅਕਾਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਪਾਵਰ ਲਿਫਟਿੰਗ ਇੰਡੀਆ ਵੱਲੋਂ ਪਟਿਆਲਾ ਵਿਖੇ…


