Posted inਪੰਜਾਬ
ਅੰਕੁਰ ਅਤੇ ਮਨਰਾਜ ਨੇ ‘ਪਾਤਰ ਦੇ ਪੁੱਤਰ ਹੋਣ ਦਾ ਅਹਿਸਾਸ’ ਦੌਰਾਨ ਆਪਣੇ ਪਿਤਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ
ਲੁਧਿਆਣਾ 2 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸਥਿਤ ਡਾ ਸੁਰਜੀਤ ਪਾਤਰ ਚੇਅਰ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਆਯੋਜਿਤ ਪ੍ਰੋਗਰਾਮ ‘ਪਾਤਰ ਦੇ ਪੁੱਤਰ ਹੋਣ ਦਾ ਅਹਿਸਾਸ’ ਦੌਰਾਨ ਅੰਕੁਰ ਪਾਤਰ…









