Posted inਪੰਜਾਬ
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 1 ਸਤੰਬਰ (ਸੁਸ਼ੀਲ ਦੁਸਾਂਝ/ਵਰਲਡ ਪੰਜਾਬੀ ਟਾਈਮਜ਼) ਅਗਾਂਹਵਧੂ ਕਿਸਾਨ, ਪੰਜਾਬੀ ਲੇਖਕ ਅਤੇ ਲਿਖਾਰੀ ਸਭਾ ਜਗਤਪੁਰ ਦੇ ਬਾਨੀ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.)…







