Posted inਪੰਜਾਬ
ਸਪੀਕਰ ਸੰਧਵਾਂ ਵੱਲੋਂ ਪਿੰਡ ਹਰੀਨੌਂ ਵਿਖੇ ਨੌਜਵਾਨਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ, ਪਰਿਵਾਰਾਂ ਨਾਲ ਕੀਤੀ ਹਮਦਰਦੀ
ਕੋਟਕਪੂਰਾ, 25 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਪਿੰਡ ਹਰੀਨੌਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ…








