Posted inਪੰਜਾਬ
ਸੀ ਪੀ ਆਈ ਦੀ ‘ਬਦਲਾਅ ਜ਼ਰੂਰੀ ਹੈ’ ਕੌਮੀ ਰੈਲੀ ਦੀ ਤਿਆਰੀ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਭਾਣਾ ਅਤੇ ਚਹਿਲ ਵਿੱਚ ਜਨ ਸੰਪਰਕ ਮੁਹਿੰਮ ਤਹਿਤ ਕੀਤੀਆਂ ਰੈਲੀਆਂ
ਫ਼ਰੀਦਕੋਟ 13 ਅਗਸਤ (ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼) ਅੱਜ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਚਹਿਲ ਅਤੇ ਭਾਣਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ 'ਬਦਲਾਅ…








