Posted inਪੰਜਾਬ
ਡੀ.ਸੀ.ਐੱਮ. ਸਕੂਲ ਕੋਟਕਪੂਰਾ ਵਿਖੇ “ਰੌਣਕਾਂ ਤੀਆਂ ਦੀਆਂ” ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ
ਕੋਟਕਪੂਰਾ, 10 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਾਉਣ ਮਹੀਨੇ ਦਾ ਸਮੁੱਚੀ ਪੰਜਾਬੀਅਤ ਅਤੇ ਪੰਜਾਬੀ ਕੁੜੀਆਂ ਨਾਲ ਖਾਸ ਮਹੱਤਵ ਹੈ। ਇਸ ਮਹੀਨੇ ਨੂੰ ਪੰਜਾਬ ਭਰ ਚ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ। ਇਸੇ…









