Posted inਦੇਸ਼ ਵਿਦੇਸ਼ ਤੋਂ
ਸਰੀ ਵਿਚ ਐਮ ਪੀ ਅਮਨਦੀਪ ਸੋਢੀ ਦਾ ਨਿੱਘਾ ਸਨਮਾਨ, ਲੋਕੀ ਮੁੱਦਿਆਂ ’ਤੇ ਹੋਈ ਖੁੱਲ੍ਹੀ ਗੱਲਬਾਤ
ਸਰੀ, 19 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬਰੈਂਪਟਨ ਸੈਂਟਰਲ ਤੋਂ ਮੈਂਬਰ ਪਾਰਲੀਮੈਂਟ ਅਮਨਦੀਪ ਸੋਢੀ ਦੇ ਸਰੀ ਦੌਰੇ ਮੌਕੇ ਉਨ੍ਹਾਂ ਦਾ ਸਥਾਨਕ ਭਾਈਚਾਰੇ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਇਸ ਸਬੰਧੀ ਕਲੋਵਰਡੇਲ-ਲੈਂਗਲੀ ਲੋਕ ਸਭਾ ਹਲਕਾ…








