Posted inਦੇਸ਼ ਵਿਦੇਸ਼ ਤੋਂ
ਸਿਆਟਲ ਵਿਖੇ ਹਰਦਿਆਲ ਸਿੰਘ ਚੀਮਾ ਵਹਿਣੀਵਾਲ ਦੀ ਪੁਸਤਕ ‘ਅਕਲ ਨੂੰ ਸਜ਼ਾ’ ਦਾ ਲੋਕ ਅਰਪਣ ਸਮਾਗਮ
ਸਰੀ, 19 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਪੰਜਾਬੀ ਲਿਖ਼ਾਰੀ ਸਭਾ ਸਿਆਟਲ (ਅਮਰੀਕਾ) ਵੱਲੋਂ ਕੈਂਟ ਸਿਟੀ ਸਥਿਤ ਰੰਧਾਵਾ ਫਾਊਂਡੇਸ਼ਨ ਦੇ ਹਾਲ ਵਿੱਚ ਇਕੱਤੀ ਪੁਸਤਕਾਂ ਦੇ ਰਚੇਤਾ, ਪ੍ਰਸਿੱਧ ਗੀਤਕਾਰ ਅਤੇ ਸਮਾਜਿਕ ਚੇਤਨਾ ਦੀ ਮਜ਼ਬੂਤ ਆਵਾਜ਼ ਹਰਦਿਆਲ…








