Posted inਪੰਜਾਬ
ਡੀ.ਸੀ. ਦਫ਼ਤਰ ਸਾਹਮਣੇ ਮੰਗ ਪੱਤਰ ਨੂੰ ਲਾਈ ਅੱਗ, ਦੋ ਦਰਜਨ ਤੋਂ ਉਪਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਫਰੀਦਕੋਟ, 17 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ, ਮਜਦੂਰ, ਮੁਲਾਜ਼ਮ, ਨੌਂਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਹਰ ਜ਼ਿਲੇ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ…








