Posted inਦੇਸ਼ ਵਿਦੇਸ਼ ਤੋਂ
ਪਬਲਿਕ ਫੋਰਮ ਅਗੇਨਸਟ ਐਸਟੋਰਸ਼ਨ ਵੱਲੋਂ ਸਰੀ ਵਿੱਚ ਜਨਤਕ ਇਕੱਠ, ਫਿਰੌਤੀ ਖ਼ਿਲਾਫ਼ ਸਖ਼ਤ ਕਦਮ ਉਠਾਉਣ ਦੀ ਮੰਗ
ਸਰੀ, 27 ਜਨਵਰੀ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਫਿਰੌਤੀ ਅਤੇ ਅਪਰਾਧਿਕ ਸਰਗਰਮੀਆਂ ਦੇ ਵਧਦੇ ਮਾਮਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ‘ਪਬਲਿਕ ਫੋਰਮ ਅਗੇਨਸਟ ਐਸਟੋਰਸ਼ਨ’ ਵੱਲੋਂ ਅੱਜ ਸਰੀ ਦੇ ਬੇਅਰ ਕਰੀਕ ਪਾਰਕ ਦੇ…









