Posted inਪੰਜਾਬ
ਚਾਰ ਸਾਲਾਂ ਨਬਾਲਿਗ ਬੱਚੀ ਨੂੰ ਇਨਸਾਫ ਦਵਾਉਣ ਲਈ ਫਰੀਦਕੋਟ ਐਸ ਐਸ ਪੀ ਦਫਤਰ ਅੱਗੇ ਰੋਸ ਪ੍ਰਦਰਸ਼ਨ
ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਹਫਤੇ ਅੰਦਰ ਕਾਰਵਾਈ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਮੁਲਤਵੀ ਕੋਟਕਪੂਰਾ, 28 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਫਰੀਦਕੋਟ ਦੇ ਇਕ ਨਿਜੀ ਸਕੂਲ ਦੀ ਚਾਰ…








