Posted inਪੰਜਾਬ
ਦਿੱਲੀ ’ਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਫਰੀਦਕੋਟ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਫ਼ਰੀਦਕੋਟ ਵਿਖੇ…








