Posted inਪੰਜਾਬ
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ
ਲੁਧਿਆਣਾ, 18 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਗੁਰਪ੍ਰੀਤ ਸਿੰਘ ਤੂਰ, ਡਾ. ਬਲਵੰਤ ਸਿੰਘ ਸੰਧੂ ਤੇ ਡਾ. ਕੁਲਦੀਪ ਸਿੰਘ ਵੱਲੋਂ ਸੰਪਾਦਿਤ ਤੇ ਕਾਫ਼ਲਾ : ਜੀਵੇ ਪੰਜਾਬ ਵੱਲੋਂ ਚੇਤਨਾ ਪ੍ਰਕਾਸ਼ਨ ਰਾਹੀਂ ਪ੍ਰਕਾਸ਼ਿਤ “ਪੰਜਾਬ…









