Posted inਪੰਜਾਬ
ਦਿਵਿਆਂਗ ਉਮੀਦਵਾਰ ਲਿਖਤੀ ਪ੍ਰੀਖਿਆਵਾਂ ਵਿੱਚ ਆਪਣੀ ਪਸੰਦ ਦਾ ਸਕ੍ਰਾਈਬ (ਲੇਖਕ) ਲਿਆ ਸਕਦੇ ਹਨ – ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਪਟਿਆਲਾ, 14 ਜੁਲਾਈ:(ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ (ਦਿਵਿਆਂਗਤਾ ਸੈੱਲ) ਵੱਲੋਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਲਿਖਤੀ ਪ੍ਰੀਖਿਆਵਾਂ ਲਈ ਸਕ੍ਰਾਈਬ (Scribe)/ਰੀਡਰ/ਲੈਬ…








