Posted inਦੇਸ਼ ਵਿਦੇਸ਼ ਤੋਂ
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਮੰਚ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਕਰਵਾਈ ਗਈ ਕਾਵਿ-ਮਿਲਣੀ ਬਹੁਤ ਹੀ ਸ਼ਾਨਦਾਰ, ਪ੍ਰਭਾਵਸ਼ਾਲੀ ਅਤੇ ਯਾਦਗਾਰ ਹੋ ਨਿਬੜੀ
ਬਰੈਂਪਟਨ , 15 ਜੂਨ ( ਰਮਿੰਦਰ ਵਾਲੀਆ /ਵਰਲਡ ਪੰਜਾਬੀ ਟਾਈਮਜ਼) ਰਮਿੰਦਰ ਰੰਮੀ ਜੀ ਸੰਸਥਾਪਕ ਸਾਹਿਤਕ ਸਾਂਝਾਂ ਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ,”ਪਿਤਾ ਦਿਵਸ “ਨੂੰ ਸਮਰਪਿਤ ਕਾਵਿ ਮਿਲਣੀ ਦਾ 14 ਜੂਨ…









