ਐਮ.ਬੀ.ਐਸ.ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਦੋ-ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਖੇਡ-ਮੁਕਾਬਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
ਪਟਿਆਲਾ, 20 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (MBSPSU), ਪਟਿਆਲਾ ਵੱਲੋਂ ਕਰਵਾਈ ਗਈ ਦੋ-ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ (ਮਰਦ ਅਤੇ ਔਰਤਾਂ) ਅੱਜ ਬੇਹਤਰੀਨ ਖੇਡ ਭਾਵਨਾ ਅਤੇ ਸ਼ਾਨਦਾਰ ਪ੍ਰਦਰਸ਼ਨ…








