Posted inਪੰਜਾਬ
ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਸਾਲ 2026 ਵਿੱਚ ਪ੍ਰਕਾਸ਼ਿਤ ਮੇਰੀ ਪੁਸਤਕ ‘ਕੁਇਜ਼ ਮੁਕਾਬਲਾ’ ਦੇ ਚੌਥੇ ਸੰਸਕਰਣ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਉਨ੍ਹਾਂ ਦੀ ਸੁਪਤਨੀ
ਪਟਿਆਲਾ 17 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਡਾ. ਸੁਖਜੀਤ ਕੌਰ ਜੀ ਵੱਲੋਂ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਲੋਕ—ਅਰਪਣ ਕੀਤਾ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਵਿਮੈਨ ਕਲੱਬ ਵੱਲੋਂ ਕਰਵਾਏ ਇਕ ਸ਼ਾਨਦਾਰ ਸਮਾਗਮ…









