- ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ 72ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ
by worldpunjabitimes
ਲੁਧਿਆਣਾ 24 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਅੱਜ ਪਾਲ ਆਡੀਟੋਰੀਅਮ ਵਿਚ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ 72 ਸਾਲਾ ਸਥਾਪਨਾ ਦਿਹਾੜਾ ਬੇਹੱਦ ਪ੍ਰਭਾਵਸ਼ਾਲੀ ਅੰਦਾਜ਼ ਵਿਚ ਮਨਾਇਆ ਗਿਆ| ਇਸ ਮੌਕੇ ਕਾਲਜ ਨਾਲ ਕਿਸੇ ਵੀ ਰੂਪ ਵਿਚ ਬਾਵਸਤਾ ਰਹੇ ਉੱਘੇ ਖੇਤੀ ਵਿਗਿਆਨੀ ਹਾਜ਼ਰ ਰਹੇ| ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ…
- ਪੀ.ਏ.ਯੂ. ਅਤੇ ਡੀ ਐੱਮ ਸੀ ਲੁਧਿਆਣਾ ਨੇ ਕਿਸਾਨ ਮੇਲੇ ਦੌਰਾਨ ਹਜ਼ਾਰਾਂ ਕਿਸਾਨਾਂ ਦੀ ਸਿਹਤ ਦਾ ਮੁਆਇਨਾ ਕੀਤਾ
by worldpunjabitimes
ਲੁਧਿਆਣਾ 24 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਵਿਚ ਐੱਨ ਐੱਸ ਐੱਸ ਯੂਨਿਟ ਵੱਲੋਂ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਕਿਸਾਨ ਮੇਲੇ ਦੌਰਾਨ ਦੋ ਰੋਜ਼ਾ ਸਿਹਤ ਮੁਆਇਨਾ ਕੈਂਪ ਲਾਇਆ ਗਿਆ| ਇਸ ਕੈਂਪ ਦੌਰਾਨ ਹਜ਼ਾਰਾਂ ਕਿਸਾਨਾਂ ਦੀ ਸਿਹਤ ਦਾ ਮੁਆਇਨਾ ਕਰਕੇ ਉਹਨਾਂ ਨੂੰ ਜਾਗਰੂਕ ਕੀਤਾ ਗਿਆ| ਕੈਂਪ ਦਾ ਉਦਘਾਟਨ…
- ਖੇਤੀਬਾੜੀ ਵਿਭਾਗ ਪੰਜਾਬ ਦੇ ਪਹਿਲੇ ਪਲਾਂਟ ਹੈਲਥ ਕਲੀਨਿਕ ਦਾ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਉਦਘਾਟਨ
by worldpunjabitimes
*ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ ਤੇ ਨਦੀਨਾਂ ਸਬੰਧੀ ਮੌਕੇ ’ਤੇ ਮਿਲੇਗੀ ਮਾਹਿਰਾਂ ਦੀ ਸਲਾਹ -ਖੁੱਡੀਆਂ* ਫਰੀਦਕੋਟ, 24 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀਆਂ ਬਿਮਾਰੀਆਂ, ਕੀੜੇ-ਮਕੌੜਿਆਂ, ਨਦੀਨਾਂ ਅਤੇ ਹੋਰ ਖੇਤੀ ਸਮੱਸਿਆਵਾਂ ਸਬੰਧੀ ਮਾਹਿਰ ਤਕਨੀਕੀ ਸਲਾਹ ਇੱਕੋ ਥਾਂ ’ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫਰੀਦਕੋਟ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ…
- ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਕਵੀ ਦਰਬਾਰ ਦਾ ਆਯੋਜਨ
by worldpunjabitimes
ਪੰਜਾਬੀ ਕਵਿਤਾ ਦੀ ਹਰ ਵੰਨਗੀ ਨੇ ਬਣਾਇਆ ਕਵੀ ਦਰਬਾਰ ਸਫ਼ਲ ਫ਼ਰੀਦਕੋਟ 24 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ਼ ਫ਼ਰੀਦ ਦੇ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਾਬਾ ਫ਼ਰੀਦ ਸਾਹਿਤ ਉਤਸਵ ਦੇ ਚੌਥੇ ਦਿਨ ਦੇਸ਼ ਭਗਤ ਚੇਤਨ ਦੇਵ ਸਰਕਾਰੀ ਕਾਲਜ਼ ਆਫ਼ ਐਜੂਕੇਸ਼ਨ, ਫ਼ਰੀਦਕੋਟ ਦੇ ਖ਼ੂਬਸੂਰਤ ਹਾਲ ਵਿਖੇ ਕਵੀ ਦਰਬਾਰ ਕਰਵਾਇਆ ਗਿਆ।…
- ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ
by worldpunjabitimes
ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਪਟਿਆਲਾ, 24 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤੇ ਗਏ…