ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੀ ਸ਼ਬਦ ਮੁਕਾਬਲੇ ਕਰਵਾਏ : ਸਿਮਰਜੀਤ ਸਿੰਘ ਸੇਖੋਂ

ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੀ ਸ਼ਬਦ ਮੁਕਾਬਲੇ ਕਰਵਾਏ : ਸਿਮਰਜੀਤ ਸਿੰਘ ਸੇਖੋਂ

ਜਾਣਗੇ। ਜਿਸ ਵਿੱਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/-, ਤੀਜਾ ਦਰਜਾ 5000/-ਅਤੇ ਕੈਨਸੋਲੇਸ਼ਨ 2100/- ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸੰਗਤਾਂ ਦੀ ਹਾਜ਼ਰੀ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਐੱਸ.ਬੀ.ਐੱਸ. ਕਾਲਜ਼ ਦੇ ਰਿਟਾ. ਐੱਚ.ਓ.ਡੀ. ਅਰੁਣਾ ਰਣਦੇਵ ਜੀ ਅਤੇ ਸਕੂਲ ਆਫ ਐਮੀਨੈਂਸ ਤੋਂ ਮਿਉਜ਼ਿਕ ਦੇ ਅਧਿਆਪਕ ਸ. ਤਰਸੇਮ ਸਿੰਘ ਅਤੇ ਹਰਜੀਤ ਸਿੰਘ ਜੀ ਨੇ ਬਤੌਰ ਜੱਜ ਭੂਮਿਕਾ ਨਿਭਾਈ। ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਆਏ ਹੋਏ ਜੱਜ ਸਾਹਿਬਾਨਾਂ, ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ ਜੀ, ਸ. ਦੀਪਇੰਦਰ ਸਿੰਘ ਸੇਖੋਂ, ਸ. ਕੁਲਜੀਤ ਸਿੰਘ ਮੋਗੀਆਂ, ਸ. ਗੁਰਜਾਪ ਸਿੰਘ ਸੇਖੋਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.