ਕੋਟਕਪੂਰਾ, 28 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਪੰਜਗਰਾਈ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਸਾਬਕਾ ਪੰਚਾਇਤ ਮੈਂਬਰ ਦੀ ਪਤਨੀ ਸਾਬਕਾ ਸਰਪੰਚ ਮਨਜੀਤ ਕੌਰ ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ! ਇਸ ਸਮੇਂ ਉਹਨਾਂ ਦੇ ਪਰਿਵਾਰ ਨਾਲ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਢਿਲਵਾਂ ਹਲਕਾ ਇੰਚਾਰਜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੱਕੜ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਿਕੰਦਰ ਸਿੰਘ ਮੜਾਕ, ਸਾਬਕਾ ਚੇਅਰਮੈਨ ਜੈਤੋ ਸਤਨਾਮ ਸਿੰਘ, ਪੰਚਾਇਤ ਮੈਂਬਰ ਸਰਪੰਚ ਕੇਵਲ ਸਿੰਘ, ਚੰਦ ਸਿੰਘ ਪੰਚਾਇਤ ਮੈਂਬਰ ਸੁਖਦੇਵ ਸਿੰਘ ਜੋਹਲ ਪੰਚਾਇਤ ਮੈਂਬਰ ਸਾਬਕਾ ਸਰਪੰਚ ਅਮਰਜੀਤ ਕੌਰ ਆਪ ਆਗੂ ਸੰਜੀਵ ਕੁਮਾਰ ਸੱਤਾ ਭਾਓ ਪਵਨ ਗੋਇਲ ਜੈਤੋ ਸੂਰਜ ਭਾਰਦਵਾਜ ਸਰਬਣ ਸਿੰਘ ਪੰਜ ਗਰਾਈ ਬੂਟਾ ਸਿੰਘ ਬਰਾੜ ਗਮਦੂਰ ਸਿੰਘ ਬਰਾੜ ਭਾਜਪਾ ਆਗੂ ਪਰਮਜੀਤ ਕੌਰ ਸਾਬਕਾ ਮੈਂਬਰ ਪੰਚਾਇਤ ਭਾਜਪਾ ਆਗੂ ਜਸਪਾਲ ਸਿੰਘ ਪੰਜ ਗਰਾਈ ਸਾਬਕਾ ਸਰਪੰਚ ਵਿਰਸਾ ਸਿੰਘ ਰੇਸ਼ਮ ਸਿੰਘ ਸਮਿਤ ਸਿੰਘ ਬਰਾੜ ਜਿਲਾ ਪ੍ਰਧਾਨ ਨੇ ਪਰਵਾਰ ਨਾਲ ਦੁੱਖ ਸਾਝਾ ਕੀਤਾ! ਅੱਜ ਉਹਨਾਂ ਦਾ ਆਤਮਿਕ ਸੰਸਕਾਰ ਗਿੱਲ ਪੱਤੀ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ, ਜਿਨਾਂ ਦਾ ਭੋਗ ਮਿਤੀ 6 ਅਕਤੂਬਰ ਦਿਨ ਮੰਗਲਵਾਰ ਨੂੰ ਪਰਵਾਨਾ ਗੁਰਦੁਆਰਾ ਪਿੰਡ ਪੰਜਗਰਾਈ ਕਲਾਂ ਵਿਖੇ ਦੁਪਹਿਰ 12.00 ਤੋਂ 1.00 ਵਜੇ ਪਵੇਗਾ।
