ਲੁਧਿਆਣਾ 13 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਖੇਤੀ ਯੂਨੀਵਰਸਿਟੀ ਸੰਚਾਰ ਕੇਂਦਰ ਦੇ ਸੇਵਾ ਮੁਕਤ ਸਹਾਇਕ ਲਾਇਬ੍ਰੇਰੀਅਨ ਸ. ਹਕੀਕਤ ਸਿੰਘ ਮਾਂਗਟ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਂਝਾ ਸਾਹਿਬ ਪਿੰਡ ਬਾੜੇਵਾਲ ਅਵਾਣਾ ਵਿਖੇ 14 ਅਕਤੂਬਰ ਦੁਪਹਿਰ 12 ਵਜੇ ਤੋਂ ਇੱਕ ਵਜੇ ਤੀਕ ਹੋਵੇਗੀ।
ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਡਾ. ਅਜੈਪਾਲ ਸਿੰਘ ਮਾਂਗਟ ( ਸੰਪਰਕ ਨੰਬਰ 98140 21310)
ਨੇ ਦਿੱਤੀ ਹੈ। ਸ. ਹਕੀਕਤ ਸਿੰਘ ਮਾਂਗਟ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਥਾਪਨਾ ਵੇਲੇ ਤੋਂ ਹੀ ਉਹ ਯੂਨੀਵਰਸਿਟੀ ਸੇਵਾ ਵਿੱਚ ਆ ਗਏ ਸਨ।
ਚੰਡੀਗੜ੍ਹ ਰੋਡ ਸਥਿਤ ਪਿੰਡ ਰਾਮਗੜ੍ਹ ਦੇ ਜੰਮਪਲ ਸ. ਹਕੀਕਤ ਸਿੰਘ ਮਾਂਗਟ ਪੰਜਾਬੀ ਸਾਹਿੱਤ ਅਕਾਡਮੀ ਦੇ ਵੀ ਸਰਪ੍ਰਸਤ ਸਨ।
